July 24, 2026, 2:07 am
----------- Advertisement -----------
HomeNewsBreaking Newsਜੂਨ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਇੱਥੇ ਦੇਖੋ ਛੁੱਟੀਆਂ ਦੀ...

ਜੂਨ ਮਹੀਨੇ ‘ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਇੱਥੇ ਦੇਖੋ ਛੁੱਟੀਆਂ ਦੀ ਪੂਰੀ ਸੂਚੀ

Published on

----------- Advertisement -----------

ਜੇਕਰ ਤੁਹਾਡਾ ਵੀ ਅਗਲੇ ਮਹੀਨੇ ਬੈਂਕ ਨਾਲ ਜੁੜਿਆ ਕੋਈ ਕੰਮ ਹੈ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਸਾਬਤ ਹੋ ਸਕਦੀ ਹੈ। ਦਰਅਸਲ, ਅਗਲੇ ਮਹੀਨੇ ਯਾਨੀ ਜੂਨ ਵਿੱਚ ਕਈ ਕਾਰਨਾਂ ਕਰਕੇ ਬੈਂਕ ਕਈ ਦਿਨਾਂ ਲਈ ਬੰਦ ਰਹਿਣ ਵਾਲੇ ਹਨ, ਜਿਸ ਕਾਰਨ ਤੁਹਾਡਾ ਕੰਮ ਠੱਪ ਹੋ ਸਕਦਾ ਹੈ।
ਦੱਸ ਦਈਏ ਕਿ ਅਗਲੇ ਮਹੀਨੇ ਜੂਨ ਵਿੱਚ ਬੈਂਕ ਕੁੱਲ 10 ਦਿਨਾਂ ਲਈ ਬੰਦ ਰਹਿਣਗੇ। ਇਨ੍ਹਾਂ ‘ਚੋਂ 5 ਐਤਵਾਰ ਅਤੇ 2 ਸ਼ਨੀਵਾਰ ਛੁੱਟੀਆਂ ਹੋਣਗੀਆਂ, ਜਿਸ ਕਾਰਨ ਬੈਂਕਾਂ ‘ਚ ਕੰਮਕਾਜ ਨਹੀਂ ਹੋਵੇਗਾ।
ਜੂਨ ‘ਚ ਬੈਂਕ ਇੰਨੇ ਦਿਨ ਬੰਦ ਰਹਿਣਗੇ ਬੈਂਕ-
2 ਜੂਨ- ਐਤਵਾਰ – ਹਰ ਥਾਂ
8 ਜੂਨ – ਸ਼ਨੀਵਾਰ – ਹਰ ਜਗ੍ਹਾ
9 ਜੂਨ -ਐਤਵਾਰ – ਹਰ ਥਾਂ
15 ਜੂਨ – ਰਜ ਸੰਕ੍ਰਾਂਤੀ ਆਈਜ਼ੌਲ-ਭੁਵਨੇਸ਼ਵਰ
16 ਜੂਨ-ਐਤਵਾਰ -ਹਰ ਜਗ੍ਹਾ
17 ਜੂਨ – ਬਕਰੀਦ/ਈਦ-ਉਲ-ਅਜ਼ਹਾ-ਹਰ ਜਗ੍ਹਾ
18 ਜੂਨ – ਬਕਰੀਦ/ਈਦ-ਉਲ-ਅਜ਼ਹਾ – ਜੰਮੂ ਅਤੇ ਸ੍ਰੀਨਗਰ
22 ਜੂਨ – ਚੌਥਾ ਸ਼ਨੀਵਾਰ – ਹਰ ਜਗ੍ਹਾ
23 ਜੂਨ – ਐਤਵਾਰ- ਹਰ ਜਗ੍ਹਾ
30 ਜੂਨ – ਐਤਵਾਰ- ਹਰ ਜਗ੍ਹਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...