January 23, 2025, 2:42 am
----------- Advertisement -----------
HomePunjabbusinessLPG ਸਿਲੰਡਰ 'ਤੇ ਸਬਸਿਡੀ ਫਿਰ ਹੋਈ ਸ਼ੁਰੂ,ਤੁਹਾਡੇ ਖਾਤੇ 'ਚ ਪੈਸੇ ਆਏ ਜਾਂ...

LPG ਸਿਲੰਡਰ ‘ਤੇ ਸਬਸਿਡੀ ਫਿਰ ਹੋਈ ਸ਼ੁਰੂ,ਤੁਹਾਡੇ ਖਾਤੇ ‘ਚ ਪੈਸੇ ਆਏ ਜਾਂ ਨਹੀਂ, ਇੰਝ ਕਰੋ ਚੈੱਕ

Published on

----------- Advertisement -----------

ਜੇਕਰ ਤੁਸੀਂ ਵੀ LPG ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਸਰਕਾਰ ਵਲੋਂ ਇੱਕ ਵਾਰ ਫਿਰ ਤੋਂ (ਸਬਸਿਡੀ) ਦਿੱਤੀ ਜਾ ਰਹੀ ਹੈ। ਸਰਕਾਰ ਵਲੋਂ ਫਿਰ ਤੋਂ ਗਾਹਕਾਂ ਦੇ ਬੈਂਕ ਖਾਤਿਆਂ ਵਿਚ ਸਬਸਿਡੀ ਪਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹੁਣ ਐੱਲਪੀਜੀ ਉਪਭੋਗਤਾਵਾਂ ਨੂੰ 79.26 ਰੁਪਏ ਤੋਂ ਲੈਕੇ 237.78 ਰੁਪਏ ਤਕ ਸਬਸਿਡੀ ਦੇ ਰੂਪ ਵਿੱਚ ਦਿੱਤੇ ਜਾ ਰਹੇ ਹਨ। ਅਜਿਹੇ ਵਿੱਚ ਤੁਸੀਂ ਵੀ ਜ਼ਰੂਰ ਵੇਖੋ ਕਿ ਤੁਹਾਨੂੰ ਤੁਹਾਡੇ ਬੈਂਕ ਖਾਤੇ ਵਿਚ ਪੈਸੇ ਆਏ ਹਨ ਜਾਂ ਨਹੀਂ।ਇਸ ਸਬਸਿਡੀ ਨੂੰ ਲੈ ਕੇ ਲੋਕਾਂ ‘ਚ ਪਰੇਸ਼ਾਨੀ ਹੈ ਕਿਉਂਕਿ

ਤੁਸੀਂ ਘਰ ਬੈਠ ਕੇ ਦੇਖ ਸਕਦੇ ਹੋ ਕਿ ਤੁਹਾਨੂੰ ਸਬਸਿਡੀ ਮਿਲ ਰਹੀ ਹੈ ਜਾਂ ਨਹੀਂ
ਸਭ ਤੋਂ ਪਹਿਲਾਂ ਤੁਹਾਨੂੰ ਇੰਡੀਅਨ ਆਇਲ ਦੀ ਵੈੱਬਸਾਈਟ https://cx.indianoil.in/ ‘ਤੇ ਵਿਜ਼ਿਟ ਕਰਨਾ ਪਵੇਗਾ।

ਹੁਣ ਤੁਹਾਨੂੰ Subsidy Status ਅਤੇ Proceed ਉੱਤੇ ਕਲਿੱਕ ਕਰਨਾ ਪਏਗਾ।


ਇਸ ਤੋਂ ਬਾਅਦ ਤੁਹਾਨੂੰ Subsidy Related (PAHAL) ਦੇ ਆਪਸ਼ਨ ਉੱਤੇ ਕਲਿੱਕ ਕਰਨਾ ਹੈ। ਫਿਰ ਤੁਹਾਨੂੰ Subsidy Not Received ‘ਤੇ ਕਲਿੱਕ ਕਰਨਾ ਹੈ।
ਹੁਣ ਤੁਹਾਨੂੰ ਰਜਿਸਟਰਡ ਮੋਬਾਈਲ ਨੰਬਰ ਅਤੇ LPG ID ਦਰਜ ਕਰਨੀ ਹੈ।
ਇਸ ਤੋਂ ਬਾਅਦ ਇਸਨੂੰ ਵੈਰੀਫਾਈ ਕਰਕੇ ਸਬਮਿਟ ਕਰਨਾ ਹੈ।
ਹੁਣ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ।

ਕੁੱਝ ਐੱਲਪੀਜੀ ਗਾਹਕਾਂ ਨੂੰ 79.26 ਰੁਪਏ ਪ੍ਰਤੀ ਸਿਲੰਡਰ ਸਬਸਿਡੀ ਦੇ ਰੂਪ ‘ਚ ਮਿਲ ਰਹੇ ਹਨ ਤੇ ਉੱਥੇ ਹੀ ਕਈ ਲੋਕਾਂ ਨੂੰ 158.52 ਰੁਪਏ ਜਾਂ 237.78 ਰੁਪਏ ਮਿਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੱਲੇਵਾਲ ਨੂੰ ਖ਼ਤਰੇ ਤੋਂ ਬਾਹਰ ਐਲਾਨੇ ਜਾਣ ‘ਤੇ ਸੁਪਰੀਮ ਕੋਰਟ ਕਿਹਾ ,  ਰਿਪੋਰਟ ਵਿੱਚੋਂ ਇਹ ਲਾਈਨ ਹਟਾਓ,

ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਲਈ ਭੁੱਖ ਹੜਤਾਲ ‘ਤੇ...

ਬਦਲੇਗਾ ਪੰਜਾਬ ਦਾ ਮੌਸਮ, 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਹੇਠਾਂ ਡਿੱਗਿਆ ਪਾਰਾ

ਪੰਜਾਬ ਦੇ ਮੌਸਮ ਵਿਚ ਅੱਜ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ...

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਵੇਗੀ 30 ਜਨਵਰੀ ਨੂੰ, ਪ੍ਰਸ਼ਾਸਨ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ...

ਕਾਂਗਰਸ ਦੇ ਵਿਧਾਇਕ ਦੀ ਪੰਜਾਬ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਠਹਿਰਾਇਆ ਜ਼ਿਮੇਵਾਰ

ਧਰਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਚੰਦਰਸ਼ੇਖਰ ਨੇ ਹਿਮਾਚਲ ਪ੍ਰਦੇਸ਼ ਵਿੱਚ ਨੌਜਵਾਨਾਂ ਵਿੱਚ ਵੱਧ...

ਸਿਗਨਲ ਟੱਪਣ, ਹੈਲਮੇਟ ਨਾ ਪਾਉਣ ਵਾਲੇ ਸਾਵਧਾਨ! ਪੰਜਾਬ ‘ਚ ਹੁਣ ਕੱਟਣਗੇ Online ਚਲਾਨ

ਪੰਜਾਬ ਵਿਚ ਕੈਮਰਿਆਂ ਰਾਹੀਂ ਚਲਾਨ ਪੇਸ਼ ਕਰਨ ਦੀ ਸਕੀਮ 26 ਜਨਵਰੀ ਤੋਂ ਸ਼ੁਰੂ ਹੋਣ...

14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ‘ਤੇ ਡੱਲੇਵਾਲ ਦਾ ਬਿਆਨ, ਕਿਹਾ- “ਜੇਕਰ ਸਿਹਤ ਠੀਕ ਹੋਈ ਤਾਂ ਜਾਵਾਂਗਾ”

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ...

ਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਡਿੱਗੀ ਗਾਜ਼, ਲਾਜ਼ਮੀ ਹੋਇਆ ਡੋਪ ਟੈਸਟ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ...

ਈਡੀ ਦੀ ਪੰਜਾਬ-ਹਰਿਆਣਾ ਚ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ-ਹਰਿਆਣਾ ਅਤੇ ਮੁੰਬਈ ਵਿੱਚ ਕੁੱਲ 11...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ...