October 1, 2026, 3:01 am
----------- Advertisement -----------
HomePunjabbusinessਬੈਂਕ ਲਾਕਰ ਦੇ ਨਿਯਮਾਂ 'ਚ 1 ਜਨਵਰੀ 2022 ਤੋਂ ਹੋ ਰਿਹਾ ਵੱਡਾ...

ਬੈਂਕ ਲਾਕਰ ਦੇ ਨਿਯਮਾਂ ‘ਚ 1 ਜਨਵਰੀ 2022 ਤੋਂ ਹੋ ਰਿਹਾ ਵੱਡਾ ਬਦਲਾਅ, ਜਾਣੋ ਨਵੇਂ ਨਿਯਮ

Published on

----------- Advertisement -----------

ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ (RBI) ਨੇ ਬੈਂਕ ਲਾਕਰ ਸਬੰਧੀ ਨਿਯਮ ਬਦਲਣ ਦਾ ਫ਼ੈਸਲਾ ਕੀਤਾ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਆਰਬੀਆਈ ਨੇ ਬੈਂਕ ਲਾਕਰ ਦੇ ਨਵੇਂ ਨਿਯਮ ਜਾਰੀ ਕੀਤੇ ਹਨ। ਇਸ ਦੇ ਅਨੁਸਾਰ, ਬੈਂਕ ਵਿੱਚ ਅੱਗਜ਼ਨੀ, ਚੋਰੀ, ਇਮਾਰਤ ਢਹਿਣ ਜਾਂ ਧੋਖਾਧੜੀ ਦੇ ਮਾਮਲੇ ਵਿੱਚ, ਬੈਂਕਾਂ ਦੀ ਦੇਣਦਾਰੀ ਸਾਲਾਨਾ ਲਾਕਰ ਕਿਰਾਏ ਦੇ 100 ਗੁਣਾ ਤੱਕ ਸੀਮਤ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਮਹਿੰਗੀਆਂ ਚੀਜ਼ਾਂ ਅਤੇ ਜ਼ਰੂਰੀ ਕਾਗਜ਼ਾਂ ਨੂੰ ਸੁਰੱਖਿਅਤ ਰੱਖਣ ਲਈ ਬੈਂਕ ਆਪਣੇ ਗਾਹਕਾਂ ਨੂੰ ਲਾਕਰ ਦੀ ਸਹੂਲਤ ਦਿੰਦੇ ਹਨ।

ਇਹਨਾਂ ਨੂੰ ਸੁਰੱਖਿਅਤ ਡਿਪਾਜ਼ਿਟ ਵੀ ਕਿਹਾ ਜਾਂਦਾ ਹੈ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਬੈਂਕ ਲਾਕਰ ਦੀ ਸਹੂਲਤ ਪ੍ਰਦਾਨ ਕਰਦੇ ਹਨ, ਜਿਸ ਦੇ ਬਦਲੇ ਉਹ ਗਾਹਕਾਂ ਤੋਂ ਸਾਲਾਨਾ ਕਿਰਾਇਆ ਵਸੂਲਦੇ ਹਨ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਲਾਕਰ ਪ੍ਰਬੰਧਨ ਬਾਰੇ ਸਾਰੇ ਬੈਂਕਾਂ ਲਈ ਸੰਸ਼ੋਧਿਤ ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਸੰਸ਼ੋਧਿਤ ਨਿਰਦੇਸ਼ ਅਤੇ ਮੌਜੂਦਾ ਸੁਰੱਖਿਅਤ ਡਿਪਾਜ਼ਿਟ ਲਾਕਰਾਂ ਅਤੇ ਬੈਂਕਾਂ ਕੋਲ ਮਾਲ ਦੀ ਸੁਰੱਖਿਅਤ ਕਸਟਡੀ ਦੋਵਾਂ ‘ਤੇ ਲਾਗੂ ਹੋਣਗੇ। ਇੱਕ ਨੋਟੀਫਿਕੇਸ਼ਨ ਵਿੱਚ, ਕੇਂਦਰੀ ਬੈਂਕ ਨੇ ਕਿਹਾ ਕਿ ਇਹ ਸੰਸ਼ੋਧਿਤ ਦਿਸ਼ਾ-ਨਿਰਦੇਸ਼ 1 ਜਨਵਰੀ, 2022 ਤੋਂ ਲਾਗੂ ਹੋਣਗੇ, ਜੋ ਕਿ ਨਵੇਂ ਅਤੇ ਮੌਜੂਦਾ ਸੁਰੱਖਿਅਤ ਜਮ੍ਹਾ ਲਾਕਰਾਂ ਅਤੇ ਬੈਂਕਾਂ ਦੇ ਕੋਲ ਸਾਮਾਨ ਦੀ ਸੁਰੱਖਿਅਤ ਕਸਟਡੀ ਦੋਵਾਂ ‘ਤੇ ਲਾਗੂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...