July 13, 2026, 9:20 pm
----------- Advertisement -----------
HomeNewsAutomobilesਐਤਵਾਰ ਨੂੰ ਟੈਂਕੀ Full ਕਰਵਾਉਣ ਤੋਂ ਪਹਿਲਾਂ ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ

ਐਤਵਾਰ ਨੂੰ ਟੈਂਕੀ Full ਕਰਵਾਉਣ ਤੋਂ ਪਹਿਲਾਂ ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ

Published on

----------- Advertisement -----------

ਪੈਟਰੋਲ-ਡੀਜ਼ਲ ਦੀ ਕੀਮਤ ਅੱਜ ਹਰ ਵਿਅਕਤੀ ਲਈ ਬਹੁਤ ਮਹੱਤਵਪੂਰਨ ਹੈ। ਪੈਟਰੋਲ ਦੀਆਂ ਕੀਮਤਾਂ ਦਾ ਸਿੱਧਾ ਅਸਰ ਲੋਕਾਂ ਦੀ ਜੇਬ ‘ਤੇ ਪੈਂਦਾ ਹੈ। ਜਿਥੇ ਕਾਰਾਂ ਅਤੇ ਮੋਟਰਸਾਈਕਲ ਆਦਿ ਲਈ ਪੈਟਰੋਲ ਜਰੂਰੀ ਹੈ ਓਥੇ ਹੀ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਟਰਾਂਸਪੋਰਟ ਮਹਿੰਗੀ ਹੋ ਜਾਂਦੀ ਹੈ, ਜਿਸ ਦਾ ਅਸਰ ਰੋਜ਼ਮਰ੍ਹਾ ਦੀਆਂ ਵਸਤਾਂ ਦੀਆਂ ਕੀਮਤਾਂ ‘ਤੇ ਵੀ ਦੇਖਣ ਨੂੰ ਮਿਲਦਾ ਹੈ।
ਦੱਸ ਦਈਏ ਕਿ ਪਿਛਲੇ ਦੋ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ ਮਈ 2022 ਵਿੱਚ ਦੇਖਿਆ ਗਿਆ ਸੀ। ਉਦੋਂ ਦੇਸ਼ ਦੇ ਵਿੱਤ ਮੰਤਰੀ ਨੇ ਈਂਧਨ ਦੀਆਂ ਕੀਮਤਾਂ ‘ਤੇ ਟੈਕਸ ਘਟਾਇਆ ਸੀ। ਆਓ ਜਾਣਦੇ ਹਾਂ ਦੇਸ਼ ਦੇ ਮਹਾਨਗਰਾਂ ਅਤੇ ਕੁਝ ਚੋਣਵੇਂ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਮੌਜੂਦਾ ਕੀਮਤ ਕੀ ਹੈ।
3 ਮਾਰਚ 2024 ਨੂੰ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਣੋ-
ਨਵੀਂ ਦਿੱਲੀ: ਪੈਟਰੋਲ ਦਾ ਰੇਟ : 96.72 ਰੁਪਏ ਪ੍ਰਤੀ ਲੀਟਰ, ਡੀਜ਼ਲ ਦਾ ਰੇਟ: 89.62 ਰੁਪਏ ਪ੍ਰਤੀ ਲੀਟਰ
ਕੋਲਕਾਤਾ: ਪੈਟਰੋਲ ਦਾ ਰੇਟ: 106.03 ਰੁਪਏ ਪ੍ਰਤੀ ਲੀਟਰ, ਡੀਜ਼ਲ ਦਾ ਰੇਟ: 92.76 ਰੁਪਏ ਪ੍ਰਤੀ ਲੀਟਰ
ਮੁੰਬਈ: ਪੈਟਰੋਲ ਦਾ ਰੇਟ: 106.31 ਰੁਪਏ ਪ੍ਰਤੀ ਲੀਟਰ, ਡੀਜ਼ਲ ਦਾ ਰੇਟ: 94.27 ਰੁਪਏ ਪ੍ਰਤੀ ਲੀਟਰ
ਚੇਨਈ: ਪੈਟਰੋਲ ਦਾ ਰੇਟ: 102.63 ਰੁਪਏ ਪ੍ਰਤੀ ਲੀਟਰ, ਡੀਜ਼ਲ ਦਾ ਰੇਟ: 94.24 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ ਦਾ ਰੇਟ: 96.20 ਰੁਪਏ ਪ੍ਰਤੀ ਲੀਟਰ, ਡੀਜ਼ਲ ਦਾ ਰੇਟ: 84.26 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ ਦਾ ਰੇਟ: 97.18 ਰੁਪਏ ਪ੍ਰਤੀ ਲੀਟਰ, ਡੀਜ਼ਲ ਦਾ ਰੇਟ: 90.05 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ ਦਾ ਰੇਟ: 96.57 ਰੁਪਏ ਪ੍ਰਤੀ ਲੀਟਰ, ਡੀਜ਼ਲ ਦਾ ਰੇਟ: 89.76 ਰੁਪਏ ਪ੍ਰਤੀ ਲੀਟਰ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ ‘ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ, ਵਧਦੇ ਅੰਕੜਿਆਂ ਨੇ ਵਧਾਈ ਚਿੰਤਾ

ਇਰਾਨ ਅਤੇ ਅਮਰੀਕਾ ਵਿਚਕਾਰ ਮੁੜ ਵਧੇ ਤਣਾਅ ਅਤੇ ਜੰਗ ਦੇ ਮਾਹੌਲ ਤੋਂ ਬਾਅਦ ਦੇਸ਼...

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ ‘ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ – ਭੁਪੇਸ਼ ਬਘੇਲ

ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ...

ਅਪਾਹਜ ਮਹਿਲਾ ਦਾ ਬੇਰਹਿਮੀ ਨਾਲ ਕਤਲ, ਡਿਊਟੀ ਤੋਂ ਪਰਤੇ ਪਤੀ ਨੂੰ ਘਰ ‘ਚ ਮਿਲੀ ਮ੍ਰਿਤਕ ਦੇਹ

ਫਰੀਦਕੋਟ ਦੇ ਜਾਨੀਆਂ ਮੁਹੱਲੇ ‘ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਅਪਾਹਜ ਮਹਿਲਾ...

ECI ਵੱਲੋਂ SIR ਦੇ ਨਿਯਮਾਂ ‘ਚ ਬਦਲਾਅ, ਹੁਣ ਫਾਰਮ-6 ਭਰਨ ਵਾਲਿਆਂ ਲਈ ਨਵੇਂ ਵੋਟਰ ਨੂੰ ਦੇਣਾ ਪਵੇਗਾ ਮਾਤਾ-ਪਿਤਾ ਦਾ SIR ਵੇਰਵਾ

ਜੇਕਰ ਤੁਸੀਂ ਨਵੇਂ ਵੋਟਰ ਹੋ ਤਾਂ ਧਿਆਨ ਦਿਓ, ਵੋਟਰ ਲਿਸਟ ਵਿਚ ਨਾਂ ਜੁੜਵਾਉਣ ਵਾਲੇ...

ਕਿਸਾਨ ਨੇ ਧੱਕੇ ਨਾਲ ਖਰੀਦੀ ਲਾਟਰੀ, ਹੁਣ ਨਿਕਲ ਆਇਆ 50 ਲੱਖ ਦਾ ਇਨਾਮ

ਮੋਗਾ ਦੇ ਮਥੁਰਾਪੁਰੀ ਦੇ ਇੱਕ ਮੱਧ ਵਰਗੀ ਕਿਸਾਨ ਦੀ ਕਿਸਮਤ ਉਸ ਵੇਲੇ ਚਮਕ ਗਈ...

Jasmine Sandlas ਨੇ ਆਪਣੇ ਪ੍ਰਸ਼ੰਸ਼ਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼, ਚੱਲਦੇ Concert ‘ਚ ਸੱਦ ਲਿਆ ਮੰਗੇਤਰ ਤੇ ਕੀਤਾ ਇਹ ਐਲਾਨ

 ਜੈਸਮੀਨ ਸੈਂਡਲਸ ਨੇ ਫਿਲਮ "ਧੁਰੰਧਰ" ਵਿੱਚ ਕਈ ਗੀਤ ਗਾਏ ਹਨ, ਜਿਵੇਂ ਕਿ ਟਾਈਟਲ ਟਰੈਕ,...

 ‘ਸਤਲੁਜ’ ਫ਼ਿਲਮ ਵਿਵਾਦ: ਰਵਨੀਤ ਬਿੱਟੂ ਨੇ ਨਿਰਮਾਤਾਵਾਂ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੀ ਫਿਲਮ 'ਸਤਲੁਜ' ਦਾ ਮਾਮਲਾ ਭਖਦਾ...

ਅਬੋਹਰ ‘ਚ ਰੂਹ ਕੰਬਾਊ ਘਟਨਾ, ਚਚੇਰੇ ਭੈਣ-ਭਰਾ ਦੀ ਪਾਣੀ ਦੀ ਟੈਂਕੀ ‘ਚ ਡੁੱਬਣ ਕਾਰਨ ਮੌਤ

ਅਬੋਹਰ ਸਬ-ਡਿਵੀਜ਼ਨ ਦੇ ਮੌਜਗੜ੍ਹ ਪਿੰਡ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਕੱਲ੍ਹ ਦੋ...

ਪੰਜਾਬ ‘ਚ ਬਿੱਲ ਬਕਾਇਆ ਹੋਣ ‘ਤੇ ਹਸਪਤਾਲ ਹੁਣ ਨਹੀਂ ਰੋਕ ਸਕਣਗੇ ਮ੍ਰਿਤਕ ਦੇਹ

ਪੰਜਾਬ ਦਾ ਹੁਣ ਕੋਈ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਇਲਾਜ ਦੇ ਬਿੱਲਾਂ ਦੀ ਅਦਾਇਗੀ...