November 15, 2026, 2:01 am
----------- Advertisement -----------
HomePunjabbusinessPM ਕਿਸਾਨ ਸਨਮਾਨ ਨਿਧੀ ਯੋਜਨਾ ਵਾਲੇ ਕਿਸਾਨਾਂ ਲਈ ਮਹੱਤਵਪੂਰਨ ਜਾਣਕਾਰੀ; ਸਕੀਮ ਦਾ...

PM ਕਿਸਾਨ ਸਨਮਾਨ ਨਿਧੀ ਯੋਜਨਾ ਵਾਲੇ ਕਿਸਾਨਾਂ ਲਈ ਮਹੱਤਵਪੂਰਨ ਜਾਣਕਾਰੀ; ਸਕੀਮ ਦਾ ਲਾਭ ਜਾਰੀ ਰੱਖਣ ਲਈ ਇਹ ਕੰਮ ਕਰਨਾ ਹੋਇਆ ਲਾਜ਼ਮੀ

Published on

----------- Advertisement -----------

ਮੋਗਾ: ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ ਅਤੇ ਇੰਡੀਅਨ ਪੋਸਟ ਪੇਮੈਂਟ ਬੈਂਕ ਨਾਲ ਜਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰਨ ਅਤੇ ਆਪਣੀ ਲੈਂਡ ਸੀਡਿੰਗ/ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਲੋੜ ਪੈਣ ਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਲਾਭਪਾਤਰੀ ਮੋਬਾਇਲ ਨੰਬਰ 77106-65725 ਉੱਪਰ ਜਾਂ ਈ ਮੇਲ pmkisan98@gmail.com, ਉੱਪਰ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...