August 7, 2026, 9:49 am
----------- Advertisement -----------
HomePunjabbusinessਇਸ ਬੈਂਕ ਦੀ ਵਿਆਜ ਦਰ ਵਧਣ ਕਾਰਨ ਲੋਕਾਂ ਨੂੰ ਲੱਗਾ ਝਟਕਾ, ਹੁਣ...

ਇਸ ਬੈਂਕ ਦੀ ਵਿਆਜ ਦਰ ਵਧਣ ਕਾਰਨ ਲੋਕਾਂ ਨੂੰ ਲੱਗਾ ਝਟਕਾ, ਹੁਣ ਦੇਣੀ ਪਵੇਗੀ ਪਹਿਲਾਂ ਨਾਲੋਂ ਜ਼ਿਆਦਾ ਈਐਮਆਈ

Published on

----------- Advertisement -----------

ਜੇਕਰ ਤੁਸੀਂ ਲੋਨ ਲੈਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਪਿਛਲੇ ਦਿਨ ਆਰਬੀਆਈ ਵੱਲੋਂ ਰੇਪੋ ਦਰ ਵਿੱਚ ਵਾਧਾ ਕੀਤੇ ਜਾਣ ਤੋਂ ਬਾਅਦ ਬੈਂਕਾਂ ਨੇ ਮਾਰਜਿਨਲ ਕਾਸਟ ਬੇਸਡ ਲੈਂਡਿੰਗ ਰੇਟ (ਐਮਸੀਐਲਆਰ) ਵਿੱਚ ਵਾਧਾ ਕੀਤਾ ਹੈ। ਇਸ ਕਾਰਨ ਗਾਹਕਾਂ ਨੂੰ ਵਿਆਜ ਦਰ ਦੇ ਰੂਪ ‘ਚ ਜ਼ਿਆਦਾ ਪੈਸੇ ਦੇਣੇ ਪੈਂਦੇ ਹਨ। ਹੁਣ ਆਰਬੀਐਲ (ਆਰਬੀਐਲ ਬੈਂਕ) ਨੇ ਵਿਆਜ ਦਰ ਵਿੱਚ ਵਾਧੇ ਦਾ ਐਲਾਨ ਕੀਤਾ ਹੈ। RBL ਬੈਂਕ ਤੋਂ ਲੋਨ ਦੀ ਵਿਆਜ ਦਰ ‘ਚ 0.20 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ RBL ਬੈਂਕ ਤੋਂ ਲੋਨ ਲੈਣਾ ਮਹਿੰਗਾ ਹੋ ਜਾਵੇਗਾ।
MCLR ਵਧਣ ਦਾ ਅਸਰ ਪਰਸਨਲ ਲੋਨ, ਆਟੋ ਲੋਨ ਅਤੇ ਹੋਮ ਲੋਨ ਵਰਗੇ ਹਰ ਤਰ੍ਹਾਂ ਦੇ ਲੋਨ ‘ਤੇ ਪਵੇਗਾ। ਜੇਕਰ ਤੁਹਾਡਾ ਲੋਨ ਪਹਿਲਾਂ ਹੀ ਚੱਲ ਰਿਹਾ ਹੈ, ਤਾਂ ਹੁਣ ਤੁਹਾਨੂੰ ਪਹਿਲਾਂ ਨਾਲੋਂ ਜ਼ਿਆਦਾ EMI ਅਦਾ ਕਰਨੀ ਪਵੇਗੀ। RBL ਦੀਆਂ ਨਵੀਆਂ MCLR ਦਰਾਂ

  • ਇੱਕ ਸਾਲ ਲਈ – 10.15 ਪ੍ਰਤੀਸ਼ਤ
  • ਇੱਕ ਮਹੀਨੇ ਲਈ 9.05 ਪ੍ਰਤੀਸ਼ਤ
  • 3 ਮਹੀਨਿਆਂ ਲਈ 9.35 ਪ੍ਰਤੀਸ਼ਤ
  • 6 ਮਹੀਨਿਆਂ ਲਈ 9.75 ਪ੍ਰਤੀਸ਼ਤ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...