June 8, 2026, 9:34 pm
----------- Advertisement -----------
HomePunjabbusinessRIL: ਰਿਲਾਇੰਸ ਪੈਟਰੋਲੀਅਮ ਰਿਟੇਲ ਨੇ ਸ਼ੁਭਲਕਸ਼ਮੀ ਪੋਲੀਸਟਰਸ ਨੂੰ 1,592 ਕਰੋੜ ਰੁਪਏ 'ਚ...

RIL: ਰਿਲਾਇੰਸ ਪੈਟਰੋਲੀਅਮ ਰਿਟੇਲ ਨੇ ਸ਼ੁਭਲਕਸ਼ਮੀ ਪੋਲੀਸਟਰਸ ਨੂੰ 1,592 ਕਰੋੜ ਰੁਪਏ ‘ਚ ਖਰੀਦਿਆ

Published on

----------- Advertisement -----------

ਰਿਲਾਇੰਸ ਇੰਡਸਟਰੀਜ਼ ਦੀ ਸਹਾਇਕ ਕੰਪਨੀ ਰਿਲਾਇੰਸ ਪੈਟਰੋਲੀਅਮ ਰਿਟੇਲ ਨੇ ਸ਼ਨੀਵਾਰ ਨੂੰ ਸ਼ੁਭਲਕਸ਼ਮੀ ਪੋਲੀਐਸਟਰਸ (ਐੱਸ.ਪੀ.ਐੱਲ.) ਅਤੇ ਸ਼ੁਭਲਕਸ਼ਮੀ ਪੋਲੀਟੇਕਸ (ਐੱਸ.ਪੀ.ਟੀ.ਐਕਸ.) ਨੂੰ ਖਰੀਦ ਲਿਆ ਹੈ। ਰਿਪੋਰਟਾਂ ਦੇ ਅਨੁਸਾਰ, ਰਿਲਾਇੰਸ ਪੈਟਰੋਲੀਅਮ ਰਿਟੇਲ ਨੇ SPL ਅਤੇ SPTex ਦੇ ਪੋਲੀਸਟਰ ਕਾਰੋਬਾਰ ਨੂੰ 1,522 ਕਰੋੜ ਰੁਪਏ ਅਤੇ 70 ਕਰੋੜ ਰੁਪਏ ਵਿੱਚ ਖਰੀਦਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਸੌਦਾ ਭਾਰਤੀ ਕੋਮਪਿਟਿਸ਼ਨ ਕਮਿਸ਼ਨ (CCI) ਅਤੇ SPL-SPTex ਦੇ ਸਬੰਧਤ ਰਿਟੇਲ ਲੈਂਡਰਸ ਦੀ ਪ੍ਰਵਾਨਗੀ ਦੇ ਅਧੀਨ ਹੈ।
ਦੱਸ ਦਈਏ ਕਿ SPL ਦੀਆਂ ਦਾਹੈਜ (ਗੁਜਰਾਤ) ਅਤੇ ਸਿਲਵਾਸਾ (ਦਾਦਰਾ ਅਤੇ ਨਗਰ ਹਵੇਲੀ) ਵਿਖੇ 2 ਉਤਪਾਦਨ ਇਕਾਈਆਂ ਹਨ। ਇਸ ਤੋਂ ਇਲਾਵਾ SPTex ਦੀ ਦਾਹੈਜ ਵਿੱਚ ਇੱਕ ਉਤਪਾਦਨ ਯੂਨਿਟ ਵੀ ਹੈ, ਜਿੱਥੇ ਟੈਕਸਟੁਰਾਈਜ਼ਡ ਧਾਗੇ ਦਾ ਉਤਪਾਦਨ ਕੀਤਾ ਜਾਂਦਾ ਹੈ। ਰਿਲਾਇੰਸ ਪੈਟਰੋਲੀਅਮ ਰਿਟੇਲ ਨੇ ਆਪਣੇ ਡਾਊਨਸਟ੍ਰੀਮ ਪੋਲੀਸਟਰ ਕਾਰੋਬਾਰ ਵਿੱਚ ਵਾਧਾ ਕਰਨ ਦੀ ਰਣਨੀਤੀ ਦੇ ਹਿੱਸੇ ਵਜੋਂ ਇਹ ਸੌਦਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...