September 10, 2026, 6:52 am
----------- Advertisement -----------
HomePunjabbusinessਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕੇਂਦਰੀ ਬੈਂਕਰ ਲਈ ਗਲੋਬਲ...

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕੇਂਦਰੀ ਬੈਂਕਰ ਲਈ ਗਲੋਬਲ ਅਵਾਰਡ ਕੀਤਾ ਪ੍ਰਾਪਤ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੋਰੋਕੋ ਦਾ ਦੌਰਾ ਕਰਕੇ ਚੋਟੀ ਦੇ ਕੇਂਦਰੀ ਬੈਂਕਰ ਲਈ ਗਲੋਬਲ ਅਵਾਰਡ ਪ੍ਰਾਪਤ ਕੀਤਾ ਹੈ। ਸਤੰਬਰ ਵਿੱਚ, ਸ਼ਕਤੀਕਾਂਤ ਦਾਸ ਨੇ ਗਲੋਬਲ ਫਾਈਨਾਂਸ ਸੈਂਟਰਲ ਬੈਂਕਰਜ਼ ਰਿਪੋਰਟ ਕਾਰਡ 2023 ਵਿੱਚ ਇੱਕ ‘A+’ ਰੇਟਿੰਗ ਪ੍ਰਾਪਤ ਕੀਤੀ।

ਆਰਬੀਆਈ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ਕਤੀਕਾਂਤ ਦਾਸ ਦੀ ਪੁਰਸਕਾਰ ਪ੍ਰਾਪਤ ਕਰਨ ਦੀ ਤਸਵੀਰ ਸਾਂਝੀ ਕੀਤੀ ਹੈ ਇਸ ਤੋਂ ਪਹਿਲਾਂ, ਸ਼ਕਤੀਕਾਂਤ ਦਾਸ ਨੂੰ ਜੂਨ ਵਿੱਚ ਲੰਡਨ ਵਿੱਚ ਸੈਂਟਰਲ ਬੈਂਕਿੰਗ ਅਵਾਰਡ 2023 ਵਿੱਚ ਅਮਰੀਕਾ ਦੀ ਗਲੋਬਲ ਫਾਈਨਾਂਸ ਮੈਗਜ਼ੀਨ ਦੁਆਰਾ ‘ਗਵਰਨਰ ਆਫ ਦਿ ਈਅਰ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...