August 7, 2026, 11:30 am
----------- Advertisement -----------
HomePunjabbusinessਔਰਤਾਂ ਬਿਨ੍ਹਾਂ ਸੁਰੱਖਿਆ ਗਰੰਟੀ ਦੇ ਲੈ ਸਕਣਗੀਆਂ 25 ਲੱਖ ਤੱਕ ਦਾ ਲੋਨ,...

ਔਰਤਾਂ ਬਿਨ੍ਹਾਂ ਸੁਰੱਖਿਆ ਗਰੰਟੀ ਦੇ ਲੈ ਸਕਣਗੀਆਂ 25 ਲੱਖ ਤੱਕ ਦਾ ਲੋਨ, ਜਾਣੋ ਕਿਵੇਂ?

Published on

----------- Advertisement -----------

ਦੇਸ਼ ਭਰ ਵਿੱਚ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਇਸਤਰੀ ਸ਼ਕਤੀ ਪੈਕੇਜ ਯੋਜਨਾ ਸ਼ੁਰੂ ਕੀਤੀ ਗਈ ਹੈ। ਤਾਂ ਜੋ ਔਰਤਾਂ ਆਪਣੇ ਦਮ ‘ਤੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ ਅਤੇ ਅੱਗੇ ਵਧ ਸਕਣ। ਇਸ ਦੇ ਲਈ ਕੇਂਦਰ ਸਰਕਾਰ ਅਤੇ ਭਾਰਤੀ ਸਟੇਟ ਬੈਂਕ ਦੀ ਇਸਤਰੀ ਸ਼ਕਤੀ ਪੈਕੇਜ ਯੋਜਨਾ ਦੇ ਤਹਿਤ ਔਰਤਾਂ ਵੱਧ ਤੋਂ ਵੱਧ 25 ਲੱਖ ਰੁਪਏ ਤੱਕ ਦੇ ਕਰਜ਼ੇ ਲਈ ਅਪਲਾਈ ਕਰ ਸਕਦੀਆਂ ਹਨ। ਇਸ ਵਿੱਚ ਬੈਂਕ ਵੱਲੋਂ ਮਾਪਦੰਡ ਤੈਅ ਕੀਤੇ ਗਏ ਹਨ।
ਇਸਤਰੀ ਸ਼ਕਤੀ ਪੈਕੇਜ ਸਕੀਮ ਵਿੱਚ ਮਿਲਣ ਵਾਲੀ ਛੋਟ-
ਦੋ ਲੱਖ ਤੋਂ ਵੱਧ ਕਰਜ਼ਾ ਲੈਣ ਵਾਲੀਆਂ ਔਰਤਾਂ ਲਈ ਵਿਆਜ ਦਰ ਵਿੱਚ 0.5% ਦੀ ਕਟੌਤੀ ਕੀਤੀ ਜਾਵੇਗੀ।
ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਵਿੱਚ ਰਜਿਸਟਰਡ ਕੰਪਨੀਆਂ ਲਈ ਕਰਜ਼ਾ ਸੀਮਾ 50 ਹਜ਼ਾਰ ਤੋਂ 25 ਲੱਖ ਤੱਕ ਰੱਖੀ ਗਈ ਹੈ।
ਔਰਤ ਸ਼ਕਤੀ ਪੈਕੇਜ ਯੋਜਨਾ ‘ਚ ਸਿਰਫ ਪੰਜ ਫੀਸਦੀ ਜਾਂ ਇਸ ਤੋਂ ਵੀ ਘੱਟ ਦਰ ‘ਤੇ ਵਿਆਜ ਲਿਆ ਜਾ ਸਕਦਾ ਹੈ।
ਪੰਜ ਲੱਖ ਤੱਕ ਦਾ ਕਰਜ਼ਾ ਲੈਣ ਲਈ ਕਿਸੇ ਕਿਸਮ ਦੀ ਸੁਰੱਖਿਆ ਗਾਰੰਟੀ ਦੇਣ ਦੀ ਲੋੜ ਨਹੀਂ ਹੈ।
ਇਸ6 ਯੋਜਨਾ ਦਾ ਲਾਭ ਸਿਰਫ਼ ਔਰਤਾਂ ਨੂੰ ਹੀ ਦਿੱਤਾ ਜਾ ਰਿਹਾ ਹੈ।
ਜਦੋਂ ਕੋਈ ਕੰਪਨੀ ਲੋਨ ਲਈ ਅਪਲਾਈ ਕਰਦੀ ਹੈ ਤਾਂ ਉਸ ਵਿੱਚ ਔਰਤਾਂ ਦੀ ਮਲਕੀਅਤ 50 ਫੀਸਦੀ ਤੋਂ ਵੱਧ ਹੋਣੀ ਚਾਹੀਦੀ ਹੈ।
ਲੋੜੀਂਦੇ ਦਸਤਾਵੇਜ-
ਆਧਾਰ ਕਾਰਡ.
ਵੋਟਰ ਆਈ.ਡੀ.
ਬੈਂਕ ਖਾਤੇ ਦੇ ਵੇਰਵੇ
ਈ ਮੇਲ ਆਈ.ਡੀ
ਮੋਬਾਇਲ ਨੰਬਰ
ਵਪਾਰ ਨਾਲ ਸਬੰਧਤ ਸਾਰੇ ਦਸਤਾਵੇਜ਼

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...