June 26, 2026, 11:01 am
----------- Advertisement -----------
HomeNewsAutomobilesਟਾਟਾ ਮੋਟਰਜ਼ ਨੇ ਵਪਾਰਕ ਵਾਹਨਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ; ਨਵੀਆਂ ਕੀਮਤਾਂ...

ਟਾਟਾ ਮੋਟਰਜ਼ ਨੇ ਵਪਾਰਕ ਵਾਹਨਾਂ ਦੀਆਂ ਕੀਮਤਾਂ ‘ਚ ਕੀਤਾ ਵਾਧਾ; ਨਵੀਆਂ ਕੀਮਤਾਂ 1 ਅਪ੍ਰੈਲ ਤੋਂ ਲਾਗੂ

Published on

----------- Advertisement -----------

ਟਾਟਾ ਮੋਟਰਜ਼ ਨੇ ਵੀਰਵਾਰ (7 ਮਾਰਚ) ਨੂੰ ਆਪਣੇ ਵਪਾਰਕ ਵਾਹਨਾਂ ਦੀਆਂ ਕੀਮਤਾਂ ਵਿੱਚ 2% ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਨਵੀਂਆਂ ਕੀਮਤਾਂ 1 ਅਪ੍ਰੈਲ ਤੋਂ ਵਾਹਨਾਂ ਦੇ ਵੱਖ-ਵੱਖ ਮਾਡਲਾਂ ਅਤੇ ਵੇਰੀਐਂਟਸ ਦੇ ਹਿਸਾਬ ਨਾਲ ਵੱਖਰੇ ਤੌਰ ‘ਤੇ ਲਾਗੂ ਹੋਣਗੀਆਂ। ਭਾਰਤ ਦੀ ਸਭ ਤੋਂ ਵੱਡੀ ਵਪਾਰਕ ਵਾਹਨ ਨਿਰਮਾਤਾ ਕੰਪਨੀ ਟਾਟਾ ਮੋਟਰਜ਼ ਨੇ ਇਕ ਐਕਸਚੇਂਜ ਫਾਈਲਿੰਗ ‘ਚ ਕਿਹਾ ਕਿ ਕੀਮਤਾਂ ਵਧਾਉਣ ਦਾ ਫੈਸਲਾ ਇਨਪੁਟ ਲਾਗਤ ਵਧਣ ਕਾਰਨ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਟਾਟਾ ਮੋਟਰਜ਼ ਨੇ 1 ਜਨਵਰੀ ਤੋਂ ਵਪਾਰਕ ਵਾਹਨਾਂ ਦੀਆਂ ਕੀਮਤਾਂ ‘ਚ 3 ਫੀਸਦੀ ਦਾ ਵਾਧਾ ਕੀਤਾ ਸੀ। ਕੰਪਨੀ ਨੇ 1 ਫਰਵਰੀ ਤੋਂ ਆਪਣੇ ਯਾਤਰੀ ਵਾਹਨਾਂ ਦੀਆਂ ਕੀਮਤਾਂ ‘ਚ 0.7 ਫੀਸਦੀ ਦਾ ਵਾਧਾ ਕੀਤਾ ਸੀ। ਉਦੋਂ ਵੀ ਕੰਪਨੀ ਨੇ ਕਿਹਾ ਸੀ ਕਿ ਕੀਮਤਾਂ ਵਧਾਉਣ ਦਾ ਮਕਸਦ ਇਨਪੁਟ ਲਾਗਤ ਵਧਣ ਦੀ ਭਰਪਾਈ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...