October 2, 2026, 4:27 am
----------- Advertisement -----------
HomePunjabbusinessਫਿਲੀਪੀਨਜ਼ 'ਚ 1200 ਰੁਪਏ ਕਿਲੋ ਹੋਈਆਂ ਪਿਆਜ਼ ਦੀਆਂ ਕੀਮਤਾਂ

ਫਿਲੀਪੀਨਜ਼ ‘ਚ 1200 ਰੁਪਏ ਕਿਲੋ ਹੋਈਆਂ ਪਿਆਜ਼ ਦੀਆਂ ਕੀਮਤਾਂ

Published on

----------- Advertisement -----------

ਦੁਨੀਆ ਦੇ ਕਈ ਦੇਸ਼ਾਂ ਵਿੱਚ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਅਤੇ ਇੱਥੋਂ ਦੇ ਲੋਕ ਖਾਣ-ਪੀਣ ਲਈ ਤਰਸ ਰਹੇ ਹਨ। ਫਿਲੀਪੀਨਜ਼ ਵਿੱਚ ਮਹਿੰਗਾਈ ਅਜਿਹੀ ਹੈ ਕਿ ਇੱਥੇ ਪਿਆਜ਼ ਦੀ ਕੀਮਤ ਮਟਨ ਨਾਲੋਂ ਕਈ ਗੁਣਾ ਵੱਧ ਹੋ ਗਈ ਹੈ। ਫਿਲੀਪੀਨਜ਼ ਵਿੱਚ ਭੋਜਨ ਦੀਆਂ ਕੀਮਤਾਂ ਵਿੱਚ ਵਾਧੇ ਦੇ ਪਿੱਛੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਗਲੋਬਲ ਮਹਿੰਗਾਈ, ਜਲਵਾਯੂ ਤਬਦੀਲੀ ਸ਼ਾਮਲ ਹੈ।

ਫਿਲੀਪੀਨਜ਼ ‘ਚ ਪਿਆਜ਼ ਦੀਆਂ ਕੀਮਤਾਂ ਨੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਮਨੀਲਾ ਦੇ ਸੁਪਰਮਾਰਕੀਟਾਂ ਵਿੱਚ ਪਿਆਜ਼ ਦੀਆਂ ਕੀਮਤਾਂ ਹਾਲ ਹੀ ਦੇ ਮਹੀਨਿਆਂ ਵਿੱਚ 800 ਪੇਸੋ (ਫਿਲੀਪੀਨ ਦੀ ਮੁਦਰਾ) ਭਾਵ 1,200 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈਆਂ ਹਨ, ਜਿਸ ਨਾਲ ਪਿਆਜ਼ ਦਾ ਚਿਕਨ ਮਟਨ ਨਾਲੋਂ ਮਹਿੰਗਾ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...