September 6, 2026, 2:21 pm
----------- Advertisement -----------
HomePunjabbusiness1 ਅਪ੍ਰੈਲ ਤੋਂ 2 ਹਜ਼ਾਰ ਰੁਪਏ ਤੋਂ ਵੱਧ ਦੇ UPI ਭੁਗਤਾਨ 'ਤੇ...

1 ਅਪ੍ਰੈਲ ਤੋਂ 2 ਹਜ਼ਾਰ ਰੁਪਏ ਤੋਂ ਵੱਧ ਦੇ UPI ਭੁਗਤਾਨ ‘ਤੇ ਲੱਗੇਗੀ 1.1% ਫੀਸ!

Published on

----------- Advertisement -----------

ਗੂਗਲ ਪੇ, ਪੇਟੀਐਮ ਅਤੇ ਫੋਨ ਪੇ ਨਾਲ ਭੁਗਤਾਨ ਕਰਨਾ 1 ਅਪ੍ਰੈਲ ਤੋਂ ਮਹਿੰਗਾ ਹੋਣ ਜਾ ਰਿਹਾ ਹੈ। ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਰਾਹੀਂ ਦੁਕਾਨਦਾਰ ਨੂੰ ਪੈਸੇ ਦੇਣ ਲਈ ਚਾਰਜ ਦੇਣਾ ਹੋਵੇਗਾ। ਦੱਸ ਦਈਏ ਕਿ UPI ਦਾ ਸੰਚਾਲਨ ਕਰਨ ਵਾਲੀ ਸੰਸਥਾ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ 1 ਅਪ੍ਰੈਲ ਤੋਂ 2,000 ਰੁਪਏ ਤੋਂ ਵੱਧ ਦੇ ਵਪਾਰੀ ਲੈਣ-ਦੇਣ ‘ਤੇ ਪ੍ਰੀਪੇਡ ਪੇਮੈਂਟ ਇੰਸਟਰੂਮੈਂਟਸ ਫ਼ੀਸ (PPI) ਲਗਾਉਣ ਦੀ ਸਿਫ਼ਾਰਸ਼ ਕਰਦੇ ਹੋਏ ਇੱਕ ਸਰਕੂਲਰ ਜਾਰੀ ਕੀਤਾ ਹੈ। ਹੁਣ ਸਰਕਾਰ ਇਸ ‘ਤੇ ਵਿਚਾਰ ਕਰ ਰਹੀ ਹੈ।
ਮੀਡੀਆ ਰਿਪੋਰਟਾਂ ਦੇ ਅਨੁਸਾਰ, UPI ਦੀ ਸੰਚਾਲਨ ਸੰਸਥਾ NCPI ਨੇ ਆਪਣੇ ਸਰਕੂਲਰ ਵਿੱਚ ਕਿਹਾ ਹੈ ਕਿ 2,000 ਰੁਪਏ ਤੋਂ ਵੱਧ ਦੀ ਰਕਮ ਲਈ UPI ‘ਤੇ PPI ਦੀ ਵਰਤੋਂ ਕਰਨ ‘ਤੇ ਟ੍ਰਾਂਜੈਕਸ਼ਨ ਮੁੱਲ ਦੇ 1.1 ਫੀਸਦੀ ਫੀਸ ਲੱਗੇਗੀ। ਇੰਟਰਚੇਂਜ ਫੀਸਾਂ ਆਮ ਤੌਰ ‘ਤੇ ਕਾਰਡ ਭੁਗਤਾਨਾਂ ਨਾਲ ਜੁੜੀਆਂ ਹੁੰਦੀਆਂ ਹਨ ਅਤੇ ਲੈਣ-ਦੇਣ ਨੂੰ ਸਵੀਕਾਰ ਕਰਨ, ਪ੍ਰਕਿਰਿਆ ਕਰਨ ਅਤੇ ਅਧਿਕਾਰਤ ਕਰਨ ਦੀ ਲਾਗਤ ਨੂੰ ਕਵਰ ਕਰਨ ਲਈ ਲਗਾਈਆਂ ਜਾਂਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...