November 6, 2026, 7:55 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਜੋੜਾਮਾਜਰਾ ਨੇ ਮੁਹਾਲੀ ’ਚ ਮਾਰਿਆ ਛਾਪਾ, 6 ਮੁਲਾਜ਼ਮ ਗੈਰ ਹਾਜ਼ਰ

ਕੈਬਨਿਟ ਮੰਤਰੀ ਜੋੜਾਮਾਜਰਾ ਨੇ ਮੁਹਾਲੀ ’ਚ ਮਾਰਿਆ ਛਾਪਾ, 6 ਮੁਲਾਜ਼ਮ ਗੈਰ ਹਾਜ਼ਰ

Published on

----------- Advertisement -----------

ਮੁਹਾਲੀ, 29 ਮਈ : ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਇਥੇ ਬਾਗਵਾਨੀ ਦਫਤਰ ਵਿਚ ਅਚਨਚੇਤ ਛਾਪਾ ਮਾਰਿਆ ਗਿਆ। ਇਸ ਮੌਕੇ 6 ਮੁਲਾਜ਼ਮ ਗੈਰ ਹਾਜ਼ਰ ਪਾਏ ਗਏ ਜਿਹਨਾਂ ਨੂੰ ਜੋੜਾਮਾਜਰਾ ਨੇ ਮੌਕੇ ’ਤੇ ਫੋਨ ਕਰ ਕੇ ਝਾੜ ਪਾਈ।

ਜੋੜਾਮਾਜਰਾ ਨੇ ਦੱਸਿਆ ਕਿ ਉਨਾਂ ਅੱਜ ਸਵੇਰੇ 7:30 ਵਜੇ ਡਾਇਰੈਕਟਰ, ਬਾਗਬਾਨੀ, ਪੰਜਾਬ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ।ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ, ਤੇ ਸਮੇਂ ਦਾ ਪਾਬੰਦ ਰਹਿਣ ਲਈ ਤਾਕੀਦ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ, ਸੂਬਾ ਨਿਵਾਸੀਆਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...