November 15, 2026, 2:53 am
----------- Advertisement -----------
HomeNewsLatest Newsਪਠਾਨਕੋਟ 'ਚ 441 ਨਵ-ਨਿਯੁਕਤ ਕਰਮਚਾਰੀਆਂ ਨੂੰ ਕੈਬਨਿਟ ਮੰਤਰੀ ਕਟਾਰੂਚੱਕ ਨੇ ਸੌਂਪੇ ਨਿਯੁਕਤੀ...

ਪਠਾਨਕੋਟ ‘ਚ 441 ਨਵ-ਨਿਯੁਕਤ ਕਰਮਚਾਰੀਆਂ ਨੂੰ ਕੈਬਨਿਟ ਮੰਤਰੀ ਕਟਾਰੂਚੱਕ ਨੇ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਪਠਾਨਕੋਟ 441 ਮੁਲਾਜ਼ਮਾਂ ਨੂੰ ਆਫਰ ਲੈਟਰ ਦਿੱਤੇ ਗਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਮੂਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਮੁਲਾਜ਼ਮਾਂ ਵਿੱਚ 327 ਸਫਾਈ ਕਰਮਚਾਰੀ ਅਤੇ ਹੋਰ ਸੀਵਰਮੈਨ ਸ਼ਾਮਲ ਹਨ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਨਗਰ ਨਿਗਮ ਪਠਾਨਕੋਟ ਅਧੀਨ ਕੰਮ ਕਰਦੇ ਆਊਟਸੋਰਸ ਸੈਨੀਟੇਸ਼ਨ ਵਰਕਰ ਅਤੇ ਸੀਵਰਮੈਨ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਉਨ੍ਹਾਂ ਪਰਿਵਾਰਾਂ ਲਈ ਬਹੁਤ ਹੀ ਖੁਸ਼ੀ ਭਰਿਆ ਦਿਨ ਹੈ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਲੰਬੇ ਸਮੇਂ ਤੋਂ ਆਊਟਸੋਰਸ ‘ਤੇ ਸਨ ਅੱਜ ਉਨ੍ਹਾਂ ਨੂੰ ਪੱਕੇ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੱਜ 441 ਦੇ ਕਰੀਬ ਮੁਲਾਜ਼ਮਾਂ ਨੂੰ ਆਫਰ ਲੈਟਰ ਵੰਡੇ ਗਏ ਹਨ, ਉਨ੍ਹਾਂ ਨੇ ਇਨ੍ਹਾਂ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਇਸੇ ਤਹਿਤ ਹੀ ਆਫਰ ਲੈਟਰ ਵੰਡੇ ਗਏ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...