August 3, 2026, 5:27 am
----------- Advertisement -----------
HomeNewsLatest Newsਲੁਧਿਆਣਾ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਕਿਹਾ- 5500 ਏਕੜ ਸਰਕਾਰੀ ਜ਼ਮੀਨ ਤੋਂ...

ਲੁਧਿਆਣਾ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਕਿਹਾ- 5500 ਏਕੜ ਸਰਕਾਰੀ ਜ਼ਮੀਨ ਤੋਂ ਛੁਡਵਾਏ ਗਏ ਨਜਾਇਜ਼ ਕਬਜ਼ੇ

Published on

----------- Advertisement -----------

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਪੰਜਾਬ ਦੇ ਲੁਧਿਆਣਾ ਸ਼ਹਿਰ ਪਹੁੰਚੇ। ਮੰਤਰੀ ਧਾਲੀਵਾਲ ਨੇ ਪੀਏਯੂ ਵਿੱਚ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸੂਬੇ ਭਰ ਵਿੱਚ 5500 ਏਕੜ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਮੰਤਰੀ ਧਾਲੀਵਾਲ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਰਪੰਚਾਂ ਦੇ ਸੈਮੀਨਾਰ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਨ
ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 13000 ਦੇ ਕਰੀਬ ਪੰਚਾਇਤਾਂ ਹਨ, ਜਿਨ੍ਹਾਂ ਵਿੱਚ ਗ੍ਰਾਮ ਸਭਾਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਗ੍ਰਾਮ ਸਭਾਵਾਂ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਵੱਲੋਂ ਪਿੰਡਾਂ ਦੇ ਸਰਪੰਚਾਂ ਲਈ 3 ਵੱਡੇ ਸੈਮੀਨਾਰ ਕਰਵਾਏ ਜਾ ਰਹੇ ਹਨ। ਪਹਿਲਾ ਸੈਮੀਨਾਰ ਅੰਮ੍ਰਿਤਸਰ ਵਿਖੇ ਹੋਇਆ ਹੈ। ਅੱਜ ਦੂਜਾ ਸੈਮੀਨਾਰ ਲੁਧਿਆਣਾ ਅਤੇ ਤੀਜਾ ਸੈਮੀਨਾਰ ਭਲਕੇ ਬਠਿੰਡਾ ਵਿਖੇ ਹੋਵੇਗਾ। ਇਨ੍ਹਾਂ ਸੈਮੀਨਾਰਾਂ ਰਾਹੀਂ ਸਰਪੰਚਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਰਾਹੀਂ ਸਰਪੰਚਾਂ ਨੂੰ ਪਤਾ ਲੱਗੇਗਾ ਕਿ ਉਨ੍ਹਾਂ ਕੋਲ ਕਿਹੜੀ ਸ਼ਕਤੀ ਹੈ ਅਤੇ ਉਹ ਕਿਹੜੇ ਕੰਮ ਕਰਵਾ ਸਕਦੇ ਹਨ। ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਗ੍ਰਾਮ ਸਭਾ ਦੀ ਅਹਿਮ ਭੂਮਿਕਾ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...