August 2, 2026, 5:30 am
----------- Advertisement -----------
HomeNewsਨਗਰ ਨਿਗਮ ਚੋਣਾਂ ਤੋਂ ਪਹਿਲਾਂ ਇੱਕ ਕਾਲ ਰਿਕਾਰਡਿੰਗ ਨੇ ਆਪ ਪਾਰਟੀ ‘ਚ...

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇੱਕ ਕਾਲ ਰਿਕਾਰਡਿੰਗ ਨੇ ਆਪ ਪਾਰਟੀ ‘ਚ ਮਚਾਈ ਹਲਚਲ

Published on

----------- Advertisement -----------

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇੱਕ ਕਾਲ ਰਿਕਾਰਡਿੰਗ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਰਿਕਾਰਡਿੰਗ ਵਿੱਚ ‘ਆਪ’ ਦੇ ਇੱਕ ਵਾਰਡ ਪੱਧਰ ਦੇ ਆਗੂ ਅਤੇ ਨਗਰ ਨਿਗਮ ਦੀ ਬਾਗਬਾਨੀ ਸ਼ਾਖਾ ਦੇ ਇੱਕ ਅਧਿਕਾਰੀ ਦਰਮਿਆਨ ਹੋਈ ਗੱਲਬਾਤ ਹੈ। ਜਿਸ ਵਿੱਚ ‘ਆਪ’ ਆਗੂ ਨੇ ਪਾਰਕਾਂ ਦੀ ਸ਼ਿਕਾਇਤ ਕੀਤੀ। ਜਿਸ ‘ਤੇ ਅਧਿਕਾਰੀ ਨੇ ਟਾਲ-ਮਟੋਲ ਕਰਦਿਆਂ ਕਿਹਾ ਕਿ ਵਿਧਾਇਕ ਗੁਰਪ੍ਰੀਤ ਗੋਗੀ ਨੇ ਸੂਚੀ ਤਿਆਰ ਕਰਕੇ ਉਨ੍ਹਾਂ ਨੂੰ ਦਿੱਤੀ ਸੀ।

ਇਸ ਵਿੱਚ ਕਿਹਾ ਗਿਆ ਹੈ, ਕੰਮ ਤਾਂ ਉਹ ਹੀ ਕਰਨਗੇ। ਉਹ ਨਗਰ ਨਿਗਮ ਦੀ ਚੋਣ ਲੜਨ ਜਾ ਰਹੇ ਹਨ। ਜੇਕਰ ਤੁਸੀਂ ਕੰਮ ਕਰਨਾ ਚਾਹੁੰਦੇ ਹੋ ਤਾਂ ਵਿਧਾਇਕ ਜਾਂ ਉਨ੍ਹਾਂ ਦੇ ਪੀਏ ਨੂੰ ਬੁਲਾਓ। ਚੈਨਲ ਇਸ ਰਿਕਾਰਡਿੰਗ ਦੀ ਪੁਸ਼ਟੀ ਨਹੀਂ ਕਰਦਾ ਹੈ। 

ਇਸਤੋਂ ਇਲਾਵਾ ਵਿਧਾਇਕ ਨੇ ਅਜਿਹੀ ਕਿਸੇ ਵੀ ਰਿਕਾਰਡਿੰਗ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ। ਇਸ ਸਬੰਧੀ ਅਜੇ ਤੱਕ ਅਧਿਕਾਰੀ ਨਾਲ ਗੱਲ ਨਹੀਂ ਹੋ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...