November 19, 2026, 4:21 pm
----------- Advertisement -----------
HomeNewsBreaking Newsਪੰਜਾਬ ਦੀ ਇੱਕ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਪੰਜਾਬ ਦੀ ਇੱਕ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ 11 ਮਈ 2023 – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਪ੍ਰਾਈਮ ਇੰਟਰਟੈਸ਼ਨਲ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਸ੍ਰੀਮਤੀ ਬਰਾੜ ਨੇ ਦੱਸਿਆ ਕਿ ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਤਹਿਤ ਰੱਦ ਕੀਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਈਮ ਇੰਟਰਟੈਸ਼ਨਲ ਕੰਸਲਟੈਂਸੀ ਐਸ.ਸੀ.ਓ ਨੰ.503, ਟੋਪ ਫਲੋਰ, ਸੈਕਟਰ-70, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸ੍ਰੀ ਵਿਕਾਸ ਵਰਮਾ ਪੁੱਤਰ ਸ੍ਰੀ ਨਰੇਸ਼ ਵਰਮਾ ਵਾਸੀ ਮਕਾਨ ਨੰ: 350/3, ਗੁਨੁ ਘਾਟ, ਨਾਹਨ, ਜਿਲ੍ਹਾ ਸਿਰਮੌਰ, ਹਿਮਾਚਲ ਪ੍ਰਦੇਸ਼ ਹਾਲ ਵਾਸੀ ਮਕਾਨ ਨੰਬਰ 184/5 ਆਦਰਸ਼ ਨਗਰ, ਤਹਿਸੀਲ ਡੇਰਾਬੱਸੀ, ਜ਼ਿਲ੍ਰਾ ਐਸ.ਏ.ਅਸ.ਨਗਰ ਅਤੇ ਪ੍ਰਿਤਪਾਲ ਸਿੰਘ ਪੁੱਤਰ ਗੁਰਜੰਟ ਵਾਸੀ ਧਾਦਰਾਂ, ਡਾਕਖਾਨਾ ਬਰੜਵਾਲ, ਤਹਿਸੀਲ ਧੂਰੀ ਜ਼ਿਲ੍ਹਾ ਸੰਗਰੂਰ ਬਤੌਰ ਪਾਰਟਰਨਰਜ਼ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 12 ਨਵੰਬਰ 2022 ਤੱਕ ਸੀ। ਲਾਇਸੰਸ ਦੀ ਮਿਆਦ ਖ਼ਤਮ ਹੋਣ ਉਪਰੰਤ ਲਾਇਸੰਸ ਧਾਰਕ ਵੱਲੋਂ ਨੋਟਿਸ ਤਮੀਲ ਹੋਣ ਦੇ ਬਾਵਜੂਦ ਅਤੇ ਕਾਫ਼ੀ ਸਮਾਂ ਬੀਤ ਜਾਣ ਉਪਰੰਤ ਵੀ ਲਾਇਸੰਸ ਨੂੰ ਬਹਾਲ ਕਰਾਉਣ ਬਾਬਤ ਕੋਈ ਕਾਰਵਾਈ ਨਹੀਂ ਕੀਤੀ ਗਈ ।

ਉਨ੍ਹਾਂ ਕਿਹਾ ਕਿ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ ਅਤੇ ਲਾਇਸੰਸ ਦੀ ਮਿਆਦ ਖ਼ਤਮ ਹੋਣ ਕਾਰਨ ਫਰਮ ਸਬੰਧੀ ਕੇਸ ਦਾਖਲ ਦਫ਼ਤਰ ਕੀਤਾ ਜਾਂਦਾ ਹੈ। ਬਰਾੜ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦਾ ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...