September 19, 2026, 5:40 am
----------- Advertisement -----------
HomeNewsBreaking Newsਕਪੂਰਥਲਾ 'ਚ ਉਮੀਦਵਾਰ ਅੰਮ੍ਰਿਤਪਾਲ ਸਿੰਘ ਦਾ ਰੋਡ ਸ਼ੋਅ, ਪਿਤਾ ਤਰਸੇਮ ਸਿੰਘ ਨੇ...

ਕਪੂਰਥਲਾ ‘ਚ ਉਮੀਦਵਾਰ ਅੰਮ੍ਰਿਤਪਾਲ ਸਿੰਘ ਦਾ ਰੋਡ ਸ਼ੋਅ, ਪਿਤਾ ਤਰਸੇਮ ਸਿੰਘ ਨੇ ਕਹੀਆਂ ਆਹ ਗੱਲਾਂ

Published on

----------- Advertisement -----------

ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ‘ਤੇ ਆਜ਼ਾਦ ਉਮੀਦਵਾਰ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੀ ਜਿੱਤ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਦੀ ਅਗਵਾਈ ‘ਚ ਰੈਲੀ ਕੱਢੀ ਗਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਖੁਦ ਅੰਮ੍ਰਿਤਪਾਲ ਵੱਲੋਂ ਦੇਸ਼ ਦੇ ਸੰਵਿਧਾਨ ਵਿਰੁੱਧ ਕੀਤੀ ਗਈ ਟਿੱਪਣੀ ਦਾ ਜਵਾਬ ਦੇਣਗੇ। ਪਿਤਾ ਨੇ ਕਿਹਾ ਕਿ ਉਹ ਦੇਸ਼ ਦੇ ਸੰਵਿਧਾਨ ਅਨੁਸਾਰ ਚੋਣ ਲੜ ਰਹੇ ਹਨ ਅਤੇ ਆਪਣੇ ਵਿਰੋਧੀਆਂ ਦੇ ਝੂਠੇ ਦੋਸ਼ਾਂ ਦਾ ਜਵਾਬ ਉਸੇ ਹਿਸਾਬ ਨਾਲ ਵੋਟ ਪਾ ਕੇ ਦੇਣਗੇ।

ਦੱਸ ਦਈਏ ਕਿ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਸੋਮਵਾਰ ਨੂੰ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਰੋਡ ਸ਼ੋਅ ਕੱਢਿਆ ਗਿਆ ਅਤੇ ਇਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਦੀ ਵੱਡੀ ਗਿਣਤੀ ਇਸ ਰੋਡ ’ਤੇ ਪੁੱਜੀ।

ਇਸ ਦੌਰਾਨ ਭਾਈ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਦੀ ਚੋਣ ਮੁਹਿੰਮ ਸਿਖਰਾਂ ‘ਤੇ ਹੈ ਅਤੇ ਸੰਗਤਾਂ ਆਪ ਹੀ ਇਸ ਨਾਲ ਜੁੜ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਅੰਮ੍ਰਿਤਪਾਲ ਪੂਰੀ ਤਰ੍ਹਾਂ ਤੰਦਰੁਸਤ ਅਤੇ ਪੂਰੇ ਉਤਸ਼ਾਹ ਨਾਲ ਹੈ।

ਅੰਮ੍ਰਿਤਪਾਲ ਦੇ ਪਿਤਾ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਅੰਮ੍ਰਿਤਪਾਲ ’ਤੇ ਜਾਣਬੁੱਝ ਕੇ ਝੂਠੇ ਦੋਸ਼ ਲਾ ਰਹੀਆਂ ਹਨ। ਜਿਸ ਵਿੱਚ ਉਨ੍ਹਾਂ ਦਾ ਸੰਵਿਧਾਨ ਨਾ ਮੰਨਣਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਉਹ ਖੁਦ ਦੇਣਗੇ। ਹਾਲਾਂਕਿ ਅਜਿਹਾ ਕੁਝ ਵੀ ਨਹੀਂ ਹੈ। ਫਿਲਹਾਲ ਉਹ ਦੇਸ਼ ਦੇ ਸੰਵਿਧਾਨ ਅਨੁਸਾਰ ਚੋਣ ਲੜ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...