September 19, 2026, 10:14 pm
----------- Advertisement -----------
HomeNewsBreaking Newsਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ.ਦਲਜੀਤ ਸਿੰਘ ਚੀਮਾ ਨੇ ਦਾਖਲ...

ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ.ਦਲਜੀਤ ਸਿੰਘ ਚੀਮਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

Published on

----------- Advertisement -----------

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ 143 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ.ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਬਚਨ ਸਿੰਘ ਬੱਬੇਹਾਲੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਪੁੱਜੇ। ਨਾਲ ਹੀ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਸਮੇਂ ਉਹਨਾਂ ਦੇ ਨਾਲ ਮਰਹੂਮ ਗਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਸਨ

ਇਸਤੋਂ ਇਲਾਵਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...