April 21, 2026, 3:21 am
----------- Advertisement -----------
HomeNewsLatest Newsਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ...

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਵਿੱਤ ਮੰਤਰੀ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ ਹੈ।

ਦੱਸ ਦਈਏ ਕਿ ਨਿਰਮਲਾ ਸੀਤਾਰਮਨ ਦਾ ਜਨਮ 18 ਅਗਸਤ 1959 ਨੂੰ ਮਦੁਰਾਈ, ਤਾਮਿਲਨਾਡੂ ਵਿੱਚ ਇੱਕ ਮੱਧ ਵਰਗ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਨਾਰਾਇਣ ਸੀਤਾਰਮਨ ਰੇਲਵੇ ਵਿੱਚ ਕੰਮ ਕਰਦੇ ਸਨ ਅਤੇ ਮਾਂ ਸਾਵਿਤਰੀ ਸੀਤਾਰਮਨ ਇੱਕ ਘਰੇਲੂ ਔਰਤ ਸੀ। ਨਿਰਮਲਾ ਸੀਤਾਰਮਨ ਨੇ ਸੀਤਲਕਸ਼ਮੀ ਰਾਮਾਸਵਾਮੀ ਕਾਲਜ, ਤਿਰੂਚਿਰਾਪੱਲੀ ਤੋਂ ਅਰਥ ਸ਼ਾਸਤਰ ਵਿੱਚ ਬੀ.ਏ. ਫਿਰ ਸਾਲ 1984 ਵਿੱਚ ਜੇਐਨਯੂ ਤੋਂ ਮਾਸਟਰਜ਼ ਦੀ ਪੜਾਈ ਕੀਤੀ। ਸੀਤਾਰਮਨ ਨੇ ਇੰਡੋ-ਯੂਰਪੀਅਨ ਟੈਕਸਟਾਈਲ ਵਪਾਰ ‘ਤੇ ਖੋਜ ਪ੍ਰਬੰਧ ਵਿੱਚ ਪੀਐਚਡੀ ਵੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...