July 25, 2026, 3:53 am
----------- Advertisement -----------
HomeNewsLatest Newsਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਹੋਣ 'ਤੇ ਕੈਪਟਨ ਅਮਰਿੰਦਰ...

ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਹੋਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਪੀ ਐਮ ਮੋਦੀ ਦਾ ਕੀਤਾ ਧੰਨਵਾਦ

Published on

----------- Advertisement -----------

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਗਜ ਆਗੂ ਸੁਨੀਲ ਜਾਖੜ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਦੋਵੇਂ ਦਿੱਗਜ ਨੇਤਾਵਾਂ ਨੂੰ ਰਾਸ਼ਟਰੀ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਲਈ ਪ੍ਰਧਾਨ ਮੰਤਰੀ,ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਦਾ ਧੰਨਵਾਦ ਕੀਤਾ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ “ਮੇਰੇ ਵਿੱਚ ਮੁੜ ਤੋਂ ਵਿਸ਼ਵਾਸ ਜਤਾਉਣ ਅਤੇ ਮੈਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਡਾ ਦਾ ਧੰਨਵਾਦੀ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...