September 7, 2026, 5:06 pm
----------- Advertisement -----------
HomeNewsLatest Newsਕੇਂਦਰ ਵੱਲੋਂ ਫਸਲਾਂ 'ਤੇ ਐਮ.ਐੱਸ.ਪੀ ਵਧਾਉਣ ਦੇ ਫੈਸਲੇ ਦਾ ਕੈਪਟਨ ਅਮਰਿੰਦਰ ਸਿੰਘ...

ਕੇਂਦਰ ਵੱਲੋਂ ਫਸਲਾਂ ‘ਤੇ ਐਮ.ਐੱਸ.ਪੀ ਵਧਾਉਣ ਦੇ ਫੈਸਲੇ ਦਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ

Published on

----------- Advertisement -----------

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ‘ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਕੇਂਦਰ ਵੱਲੋ ਲਏ ਇਸ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਪੀ ਐਮ ਮੋਦੀ ਦਾ ਧੰਨਵਾਦ ਕੀਤਾ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ “2023-24 ਸੀਜ਼ਨ ਲਈ 6 ਹਾੜੀ ਦੀਆਂ ਫਸਲਾਂ ਦੇ ਐਮਐਸਪੀ ਵਿੱਚ ਵੱਡੇ ਵਾਧੇ ਲਈ ਪ੍ਰਧਾਨ ਮੰਤਰੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ। ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 110 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਅਤੇ ਦਾਲ ਵਿੱਚ ਸਭ ਤੋਂ ਵੱਧ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...