August 25, 2026, 5:50 pm
----------- Advertisement -----------
HomeNewsBreaking Newsਚੰਡੀਗੜ੍ਹ-ਖਰੜ ਹਾਈਵੇ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ

ਚੰਡੀਗੜ੍ਹ-ਖਰੜ ਹਾਈਵੇ ‘ਤੇ ਚੱਲਦੀ ਕਾਰ ਨੂੰ ਲੱਗੀ ਅੱਗ

Published on

----------- Advertisement -----------

 ਚੰਡੀਗੜ੍ਹ-ਖਰੜ ਹਾਈਵੇ ‘ਤੇ ਫਲਾਈਓਵਰ ‘ਤੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਕਾਰ ਦੇ ਬੋਨਟ ‘ਚ ਅੱਗ ਲੱਗ ਗਈ। ਇਸ ਦੌਰਾਨ ਕਾਰ ਸਵਾਰਾਂ ਨੇ ਤੇਜ਼ੀ ਨਾਲ ਕਾਰ ‘ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਜਦਕਿ ਕਾਰ ਸੜ ਕੇ ਸੁਆਹ ਹੋ ਗਈ। ਇਸ ਦੇ ਨਾਲ ਹੀ ਅੱਗ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ।

ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਕਾਰ ‘ਚ ਦੋ ਲੋਕ ਸਵਾਰ ਸਨ । ਦੱਸ ਦਈਏ ਕਿ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਫਲਾਈਓਵਰ ਦੇ ਬਿਲਕੁਲ ਵਿਚਕਾਰ ਸੀ। ਕਾਰ ਮੋਹਾਲੀ ਤੋਂ ਰੋਪੜ ਵੱਲ ਜਾ ਰਹੀ ਸੀ। ਅਜਿਹੇ ‘ਚ ਉਸ ਲਈ ਅੱਗੇ ਵਧਣਾ ਮੁਸ਼ਕਿਲ ਸੀ। ਕਾਰ ‘ਚ ਸਵਾਰ ਨੌਜਵਾਨਾਂ ਨੇ ਬੜੀ ਹੁਸ਼ਿਆਰੀ ਦਿਖਾਈ। ਨਾਲ ਹੀ ਕਿਨਾਰੇ ‘ਤੇ ਹੌਲੀ-ਹੌਲੀ ਰੱਖ ਕੇ ਕਾਰ ਰੋਕ ਦਿੱਤੀ। ਕਾਰ ‘ਚ ਸਵਾਰ ਲੋਕਾਂ ਨੇ ਪਿੱਛੇ ਤੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।

 ਮਾਹਿਰਾਂ ਮੁਤਾਬਕ ਗਰਮੀਆਂ ਦੌਰਾਨ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਵਾਹਨਾਂ ਦੇ ਮਾਹਿਰ ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਲਗਾਤਾਰ ਵਾਹਨਾਂ ਦੀ ਸਰਵਿਸ ਕਰਵਾਉਂਦੇ ਰਹਿਣਾ ਚਾਹੀਦਾ ਹੈ। ਪਰ ਗਰਮੀ ਦੇ ਮੌਸਮ ਵਿੱਚ ਹੋਰ ਵੀ ਜਾਗਰੂਕ ਹੋਣ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...