September 20, 2026, 5:13 pm
----------- Advertisement -----------
HomeNewsBreaking Newsਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਦੇ ਜਾਅਲੀ ਦਸਤਖ਼ਤਾਂ ਦਾ ਮਾਮਲਾ ਆਇਆ ਸਾਹਮਣੇ

ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਦੇ ਜਾਅਲੀ ਦਸਤਖ਼ਤਾਂ ਦਾ ਮਾਮਲਾ ਆਇਆ ਸਾਹਮਣੇ

Published on

----------- Advertisement -----------

ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੀ ਪੀਐੱਲਏ ਸ਼ਾਖਾ ਵਿੱਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਅਸਲਾ ਲਾਇਸੈਂਸ ਫਾਰਮਾਂ ’ਤੇ ਜਾਅਲੀ ਦਸਤਖ਼ਤਾਂ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ’ਤੇ ਥਾਣਾ ਤ੍ਰਿਪੜੀ ਦੀ ਪੁਲੀਸ ਨੇ ਪੀਐਲਏ ਸ਼ਾਖਾ ਦੇ ਕਲਰਕ ਪ੍ਰਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪ੍ਰਵੀਨ ਕੁਮਾਰ ਨੇ ਅਸਲਾ ਲਾਇਸੈਂਸ ਫਾਰਮ ਦੀ ਫੀਸ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਫਾਰਮ ’ਤੇ ਜਾਅਲੀ ਦਸਤਖਤ ਕਰਵਾ ਕੇ ਅਦਾ ਕੀਤੀ। ਉਹ ਇਹ ਕੰਮ ਲੰਮੇ ਸਮੇਂ ਤੋਂ ਕਰ ਰਹੇ ਸਨ ਪਰ ਅੱਜ ਜਾਅਲੀ ਦਸਤਖਤਾਂ ਵਾਲਾ ਇੱਕ ਫਾਰਮ ਡਿਪਟੀ ਕਮਿਸ਼ਨਰ ਦੇ ਹੱਥ ਲੱਗਾ। ਡਿਪਟੀ ਕਮਿਸ਼ਨਰ ਨੂੰ ਜਿਵੇਂ ਹੀ ਇਸ ਦੀ ਹਵਾ ਮਿਲੀ ਤਾਂ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮਾਮਲਾ ਪ੍ਰਵੀਨ ਕੁਮਾਰ ਤੱਕ ਪਹੁੰਚ ਗਿਆ।

ਜਦੋਂ ਡਿਪਟੀ ਕਮਿਸ਼ਨਰ ਨੇ ਪ੍ਰਵੀਨ ਕੁਮਾਰ ਨੂੰ ਦਫ਼ਤਰ ਬੁਲਾ ਕੇ ਇਸ ਸਬੰਧੀ ਪੁੱਛਗਿੱਛ ਕੀਤੀ ਤਾਂ ਇਹ ਗੱਲ ਸਾਫ਼ ਹੋ ਗਈ ਕਿ ਪ੍ਰਵੀਨ ਕੁਮਾਰ ਅਸਲਾ ਲਾਇਸੈਂਸ ਦੇ ਫਾਰਮ ’ਤੇ ਡਿਪਟੀ ਕਮਿਸ਼ਨਰ ਕੋਲ ਦਸਤਖ਼ਤ ਕਰਵਾ ਕੇ ਫੀਸ ਜਮ੍ਹਾਂ ਕਰਵਾ ਲੈਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...