October 8, 2026, 9:49 am
----------- Advertisement -----------
HomeNewsLatest Newsਡੇਰਾਬੱਸੀ ਹਲਕੇ 'ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900...

ਡੇਰਾਬੱਸੀ ਹਲਕੇ ‘ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ

Published on

----------- Advertisement -----------

ਡੇਰਾਬੱਸੀ, 17 ਮਈ: ਡੇਰਾਬੱਸੀ ਹਲਕੇ ‘ਚ ਤਾਇਨਾਤ ਸਟੈਟਿਕ ਸਰਵੇਲੈਂਸ ਟੀਮ ਵੱਲੋਂ ਅੱਜ ਇੱਕ ਨਾਕਾਬੰਦੀ ਦੌਰਾਨ ਪੰਜਾਬ ਹਰਿਆਣਾ ਦੀ ਹੱਦ ਤੇ ਝਰਮੜੀ ਬੈਰੀਅਰ ਤੋਂ ਇੱਕ ਕਾਰ ਸਵਾਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।
ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸੈਕਟਰ ਅਫ਼ਸਰ ਰਾਜੂ ਗਰਗ ਦੀ ਅਗਵਾਈ ਹੇਠਲੀ ਟੀਮ ਚ ਸ਼ਾਮਿਲ ਕੇਂਦਰੀ ਸੁਰਖਿਆਂ ਬਲਾਂ ਅਤੇ ਲਾਲੜੂ ਪੁਲਿਸ ਵੱਲੋਂ ਜਦੋਂ ਇੱਕ ਵਰਨਾ ਕਾਰ ਨੰਬਰ ਐਚ ਆਰ 16 ਏ ਏ2659 ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 24,16,900 ਰੁਪਏ ਦੀ ਨਕਦੀ ਬਰਾਮਦ ਹੋਈ।
ਕਾਰ ਚਾਲਕ ਵਿਕਾਸ ਬੂਰਾ ਵਾਸੀ ਭਿਵਾਨੀ ਤੋਂ ਇਸ ਨਕਦੀ ਸਬੰਧੀ ਦਸਤਾਵੇਜ਼ਾਂ ਦੀ ਮੰਗ ਕਰਨ ਤੇ ਉਹ ਕੋਈ ਦਸਤਾਵੇਜ਼ ਨਾ ਦਿਖਾ ਸਕਿਆ, ਜਿਸ ਤੇ ਇਨਕਮ ਟੈਕਸ ਅਫ਼ਸਰ ਰਵਿੰਦਰ ਕੁਮਾਰ ਦੀ ਹਾਜ਼ਰੀ ਵਿੱਚ ਰਾਸ਼ੀ ਦੀ ਗਿਣਤੀ ਕੀਤੀ ਜਾਣ ਤੇ ਕੁੱਲ ਰਾਸ਼ੀ 24,16,900 ਰੁਪਏ ਨਿਕਲੀ। ਉਨ੍ਹਾਂ ਦੱਸਿਆ ਕਿ ਨਕਦੀ ਨੂੰ ਗਿਣਤੀ ਉਪਰੰਤ ਥਾਣਾ ਲਾਲੜੂ ਦੇ ਮਾਲਖ਼ਾਨੇ ਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਐਸ ਐਸ ਟੀ ਟੀਮ ਵੱਲੋਂ ਬਰਾਮਦ ਕੀਤੀ ਨਕਦੀ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...