September 24, 2026, 12:01 am
----------- Advertisement -----------
HomeNewsBreaking Newsਬਠਿੰਡਾ ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ 'ਚ, ਜੇਲ੍ਹ ਦੇ ਸੁਰੱਖਿਆ...

ਬਠਿੰਡਾ ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ‘ਚ, ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਕੋਲੋਂ ਭੁੱਕੀ ਫੜੀ ਗਈ

Published on

----------- Advertisement -----------

ਬਠਿੰਡਾ, 24 ਮਾਰਚ 2023 – ਬਠਿੰਡਾ ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਮੋਬਾਇਲ ਫੋਨ ਫੜੇ ਜਾਣ ਤੋਂ ਬਾਅਦ ਹੁਣ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਤੋਂ 620 ਗਰਾਮ ਭੁੱਕੀ ਫੜੀ ਗਈ ਹੈ।

ਜਿਸ ਤੋਂ ਬਾਅਦ ਥਾਣਾ ਕੈਂਟ ਪੁਲੀਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸਿਕੰਦਰ ਸਿੰਘ ਦੀ ਸ਼ਿਕਾਇਤ ਤੇ ਜੇਲ੍ਹ ਦੀ ਸੁਰੱਖਿਆ ਵਿਚ ਤਾਇਨਾਤ ਆਈ ਆਰ ਬੀ ਦੇ ਗੁਰਦਾਸ ਸਿੰਘ ਅਤੇ ਜਗਤਾਰ ਸਿੰਘ ਖਿਲਾਫ ਦਰਜ ਕੀਤਾ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਥਾਣਾ ਕੈਂਟ ਪੁਲਿਸ ਨੇ ਆਈਆਰਬੀ ਦੇ ਦੋਵਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

ਇੱਥੇ ਦਸਣਯੋਗ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ 50 ਤੋਂ ਉੱਪਰ ਹਾਰਡਕੋਰ ਗੈਂਗਸਟਰ ਬੰਦ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਜੇਲ੍ਹ ਵਿੱਚੋਂ ਆਏ ਦਿਨ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...