August 16, 2026, 12:40 pm
----------- Advertisement -----------
HomeNewsLatest Newsਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ, ਅਜ਼ੀਜ਼ਪੁਰ ਟੋਲ ਪਲਾਜ਼ਾ ਨੇੜੇ 2 ਟਿੱਪਰਾਂ ਦੇ...

ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ, ਅਜ਼ੀਜ਼ਪੁਰ ਟੋਲ ਪਲਾਜ਼ਾ ਨੇੜੇ 2 ਟਿੱਪਰਾਂ ਦੇ ਚਲਾਨ

Published on

----------- Advertisement -----------

ਐਸ.ਏ.ਐਸ ਨਗਰ 11 ਅਪ੍ਰੈਲ: ਜਿਲ੍ਹਾ ਐਸ.ਏ.ਐਸ ਨਗਰ (ਮੋਹਾਲੀ) ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਇੰਜੀਨੀਅਰ ਮਾਈਨਿੰਗ ਨੇ ਦੱਸਿਆ ਕਿ ਸਬ ਡਵੀਜ਼ਨ ਖਰੜ ਅਤੇ ਰਾਜਪੁਰਾ ਦੀ ਉਪ ਮੰਡਲ ਅਫਸਰ ਹਰਜੋਤ ਕੌਰ ਵਲੋਂ ਆਪਣੇ ਹਲਕੇ ਦੀ ਅਚਨਚੇਤ ਚੈਕਿੰਗ ਦੌਰਾਨ ਅਜ਼ੀਜ਼ਪੁਰ ਟੋਲ ਪਲਾਜ਼ਾ ਨਜਦੀਕ 2 ਟਿੱਪਰਾਂ ਨੂੰ ਫੜਿਆ ਗਿਆ ਜੋ ਕਿ ਮਲਟੀਐਕਸ ਟਿੱਪਰ ਸੀ ਜਿਸ ਵਿਚ ਤਕਰੀਬਨ 1100 ਫੁੱਟ ਗਟਕਾ ਅਤੇ 700 ਫੁੱਟ ਰੇਤਾ ਸੀ। ਉਪ ਮੰਡਲ ਅਫਸਰ ਵਲੋਂ ਜਦੋਂ ਬਿੱਲ ਦੀ ਮੰਗ ਕੀਤੀ ਗਈ ਤਾਂ ਉਨ੍ਹਾਂ ਵਲੋਂ ਬਿੱਲ ਪੇਸ਼ ਨਹੀਂ ਕੀਤਾ ਗਿਆ ਅਤੇ ਮਟੀਰੀਅਲ ਗੈਰਕਾਨੂੰਨੀ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮੌਕੇ ਤੇ ਇਨ੍ਹਾਂ ਟਿੱਪਰਾਂ ਦਾ ਚਲਾਨ ਕੀਤਾ ਗਿਆ ਅਤੇ ਟਿੱਪਰਾਂ ਨੂੰ ਥਾਣਾ ਬਨੂੰੜ ਵਿਖੇ ਜ਼ਬਤ ਕਰਵਾ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...