July 22, 2026, 11:41 pm
----------- Advertisement -----------
HomeNewsBreaking Newsਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਔਸਤ ਤਾਪਮਾਨ ਆਮ ਵਾਂਗ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਔਸਤ ਤਾਪਮਾਨ ਆਮ ਵਾਂਗ

Published on

----------- Advertisement -----------

ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਅੱਜ ਅਤੇ ਸ਼ਨੀਵਾਰ ਵੀ ਸਰਗਰਮ ਰਹਿਣ ਵਾਲਾ ਹੈ। ਇਹ ਸਰਕੂਲੇਸ਼ਨ ਜੰਮੂ-ਕਸ਼ਮੀਰ ਵਿੱਚ ਸਰਗਰਮ ਹੈ। ਜਿਸ ਕਾਰਨ ਬੀਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੀ ਅਤੇ ਅੱਜ ਵੀ ਚੰਡੀਗੜ੍ਹ ਦੇ ਨਾਲ-ਨਾਲ ਵੱਖ-ਵੱਖ ਜ਼ਿਲਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਬੀਤੇ ਸ਼ੁੱਕਰਵਾਰ ਨੂੰ ਪਏ ਮੀਂਹ ਕਾਰਨ ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ। ਜਦੋਂ ਕਿ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਏਅਰਪੋਰਟ ਖੇਤਰ ਵਿੱਚ ਪਿਛਲੇ 24 ਘੰਟਿਆਂ ਵਿੱਚ 62 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਵਿੱਚ ਪਠਾਨਕੋਟ ਵਿੱਚ 10.8 ਮਿਲੀਮੀਟਰ, ਗੁਰਦਾਸਪੁਰ ਵਿੱਚ 3.4 ਮਿਲੀਮੀਟਰ, ਜਲੰਧਰ ਵਿੱਚ 7.1 ਮਿਲੀਮੀਟਰ, ਲੁਧਿਆਣਾ ਵਿੱਚ 3.6 ਮਿਲੀਮੀਟਰ, ਰੂਪਨਗਰ ਵਿੱਚ 5.7 ਮਿਲੀਮੀਟਰ, ਸੰਗਰੂਰ ਵਿੱਚ 5.8 ਮਿਲੀਮੀਟਰ ਅਤੇ ਐਸਬੀਐਸ ਨਗਰ ਵਿੱਚ 4.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਪੰਜਾਬ: ਅੱਜ ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...