September 12, 2026, 11:46 pm
----------- Advertisement -----------
HomeNewsBreaking Newsਚੰਡੀਗੜ੍ਹ ਪ੍ਰਸ਼ਾਸਨ ਨੇ ਇਲੈਕਟ੍ਰਿਕ ਵਾਹਨ ਨੀਤੀ ‘ਚ ਕੀਤੇ ਬਦਲਾਅ, ਵਾਹਨਾਂ ਦੀ ਰਜਿਸਟ੍ਰੇਸ਼ਨ...

ਚੰਡੀਗੜ੍ਹ ਪ੍ਰਸ਼ਾਸਨ ਨੇ ਇਲੈਕਟ੍ਰਿਕ ਵਾਹਨ ਨੀਤੀ ‘ਚ ਕੀਤੇ ਬਦਲਾਅ, ਵਾਹਨਾਂ ਦੀ ਰਜਿਸਟ੍ਰੇਸ਼ਨ ਤੋਂ ਕੈਪਿੰਗ ਸਿਸਟਮ ਹਟਾਇਆ

Published on

----------- Advertisement -----------

ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਲੈਕਟ੍ਰਿਕ ਵਾਹਨ ਨੀਤੀ ਵਿੱਚ ਕੁਝ ਬਦਲਾਅ ਕੀਤੇ ਹਨ। ਇਸ ਨਾਲ ਚੰਡੀਗੜ੍ਹ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਸ਼ਾਸਨ ਨੇ ਵਾਹਨਾਂ ਦੀ ਰਜਿਸਟ੍ਰੇਸ਼ਨ ਤੋਂ ਕੈਪਿੰਗ ਸਿਸਟਮ ਹਟਾ ਦਿੱਤਾ ਹੈ। ਇਸ ਕਾਰਨ ਬਾਲਣ ਆਧਾਰਿਤ ਵਾਹਨਾਂ ਦੀ ਰਜਿਸਟ੍ਰੇਸ਼ਨ ਕਦੇ ਵੀ ਬੰਦ ਨਹੀਂ ਹੋਵੇਗੀ।

 ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਡੀਲਰਾਂ ਦੇ ਨਾਲ-ਨਾਲ ਚੰਡੀਗੜ੍ਹ ਵਾਸੀਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ।

 ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਹੀਕਲ ਪਾਲਿਸੀ ਤਹਿਤ ਦੋਪਹੀਆ ਵਾਹਨਾਂ ਦਾ ਕੋਟਾ ਪਹਿਲਾਂ ਹੀ ਖਤਮ ਹੋ ਚੁੱਕਾ ਹੈ। ਇਸ ਤੋਂ ਬਾਅਦ ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਤਿਉਹਾਰਾਂ ਦੌਰਾਨ ਰਾਹਤ ਦਿੰਦਿਆਂ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ 27 ਨਵੰਬਰ ਤੱਕ ਖੋਲ੍ਹ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਜੁਲਾਈ 2023 ਅਤੇ ਅਕਤੂਬਰ 2023 ਵਿੱਚ ਨੀਤੀ ਵਿੱਚ ਬਦਲਾਅ ਕੀਤੇ ਗਏ ਸਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...