July 18, 2026, 7:57 pm
----------- Advertisement -----------
HomeNewsCricket World Cup 2023ਵਿਸ਼ਵ ਕੱਪ ਫਾਈਨਲ 'ਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਯੂ-ਟਰਨ, ਜਸ਼ਨ ਮਨਾਉਣ 'ਤੇ ਪਾਬੰਦੀਆ...

ਵਿਸ਼ਵ ਕੱਪ ਫਾਈਨਲ ‘ਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਯੂ-ਟਰਨ, ਜਸ਼ਨ ਮਨਾਉਣ ‘ਤੇ ਪਾਬੰਦੀਆ ਦੇ ਹੁਕਮ ਲਏ ਵਾਪਸ

Published on

----------- Advertisement -----------

ਚੰਡੀਗੜ੍ਹ ਪ੍ਰਸ਼ਾਸਨ ਨੇ ਭਲਕੇ ਐਤਵਾਰ ਨੂੰ ਅਹਿਮਦਾਬਾਦ ‘ਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ-2023 ਦੇ ਫਾਈਨਲ ਮੈਚ ਸਬੰਧੀ ਜਾਰੀ ਹੁਕਮਾਂ ’ਤੇ ਯੂ-ਟਰਨ ਲੈ ਲਿਆ ਹੈ। ਪ੍ਰਸ਼ਾਸਨ ਨੇ 24 ਘੰਟਿਆਂ ਦੇ ਅੰਦਰ ਸ਼ਹਿਰ ਵਿੱਚ ਹਰ ਤਰ੍ਹਾਂ ਦੇ ਜਸ਼ਨ ਮਨਾਉਣ ‘ਤੇ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਹਨ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਦੁਪਹਿਰ ਨੂੰ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਹੁਣ ਸ਼ਹਿਰ ਦੇ ਕਿਸੇ ਵੀ ਜਨਤਕ ਸਥਾਨ ‘ਤੇ ਵੱਡੀ ਸਕਰੀਨ ਲਗਾ ਕੇ ਮੈਚ ਦੇਖੇ ਅਤੇ ਦਿਖਾਏ ਜਾ ਸਕਦੇ ਹਨ। ਇਸ ਓਪਨ ਸਕਰੀਨ ਨੂੰ ਲਗਾਉਣ ਲਈ ਚੰਡੀਗੜ੍ਹ ਦੇ ਡੀਸੀ ਦਫ਼ਤਰ ਵਿੱਚ ਸ਼ਨੀਵਾਰ ਸ਼ਾਮ 7 ਵਜੇ ਤੱਕ ਇਜਾਜ਼ਤ ਲਈ ਜਾ ਸਕਦੀ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ ਫਾਈਨਲ ਮੈਚ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਵਿੱਚ ਮਿਊਜ਼ਿਕ ਸਿਸਟਮ ਚਲਾ ਕੇ ਜਸ਼ਨ ਮਨਾਉਣ ‘ਤੇ ਲਗਾਈ ਪਾਬੰਦੀ ਵੀ ਵਾਪਸ ਲੈ ਲਈ ਹੈ। ਡੀਸੀ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਚੰਡੀਗੜ੍ਹ ਵਿੱਚ ਸ਼ੋਰ ਪ੍ਰਦੂਸ਼ਣ ਨਿਯਮ-2000 ਤਹਿਤ ਡੀਜੇ, ਢੋਲ, ਡਰੱਮ ਅਤੇ ਕਾਰ ਮਿਊਜ਼ਿਕ ਸਿਸਟਮ ਆਦਿ ਵਜਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਬਾਅਦ ਵੀ ਜਨਤਕ ਥਾਵਾਂ ‘ਤੇ ਲਗਾਈਆਂ ਗਈਆਂ ਸਕਰੀਨਾਂ ‘ਤੇ ਆਮ ਆਵਾਜ਼ ਨਾਲ ਮੈਚ ਦੇਖਿਆ ਅਤੇ ਦਿਖਾਇਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...