August 4, 2026, 10:03 pm
----------- Advertisement -----------
HomeNewsLatest Newsਚੰਡੀਗੜ੍ਹ: ਦਰੱਖਤ ਨਾਲ ਲਟਕਦੀਆਂ ਮਿਲੀਆਂ ਮੁੰਡੇ-ਕੁੜੀ ਦੀਆਂ ਲਾ+ਸ਼ਾਂ, ਜਾਂਚ 'ਚ ਜੁਟੀ ਪੁਲਿਸ

ਚੰਡੀਗੜ੍ਹ: ਦਰੱਖਤ ਨਾਲ ਲਟਕਦੀਆਂ ਮਿਲੀਆਂ ਮੁੰਡੇ-ਕੁੜੀ ਦੀਆਂ ਲਾ+ਸ਼ਾਂ, ਜਾਂਚ ‘ਚ ਜੁਟੀ ਪੁਲਿਸ

Published on

----------- Advertisement -----------

ਚੰਡੀਗੜ੍ਹ ਦੇ ਖੁੱਡਾ ਲਾਹੌਰਾ ‘ਚ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ। ਅੱਜ ਬਾਅਦ ਦੁਪਹਿਰ ਇੱਕ ਰਾਹਗੀਰ ਨੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ‘ਚ ਰਖਵਾਇਆ ਹੈ। ਪੁਲੀਸ ਦੋਵਾਂ ਮ੍ਰਿਤਕਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਦੋਵੇਂ ਹੀ ਮ੍ਰਿਤਕ ਘੱਟ ਉਮਰ ਦੇ ਜਾਪਦੇ ਹਨ।
ਦੱਸ ਦਈਏ ਕਿ ਇਹ ਲਾਸ਼ਾਂ ਬੋਟੈਨੀਕਲ ਗਾਰਡਨ ਦੇ ਸਾਹਮਣੇ ਜੰਗਲੀ ਖੇਤਰ ਵਿੱਚ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਇਸ ਦੇ ਨਾਲ ਹੀ ਇਹ ਪ੍ਰੇਮ ਪ੍ਰਸੰਗ ਅਤੇ ਆਨਰ ਕਿਲਿੰਗ ਦਾ ਮਾਮਲਾ ਵੀ ਲੱਗਦਾ ਹੈ। ਫਿਲਹਾਲ ਪੁਲਿਸ ਇਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਦੋਵਾਂ ਨੂੰ ਕਿਸੇ ਨੇ ਮਾਰ ਕੇ ਲਟਕਾਇਆ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ। ਸਾਰੰਗਪੁਰ ਥਾਣੇ ਦੀ ਟੀਮ ਮੌਕੇ ‘ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...