July 25, 2026, 2:45 am
----------- Advertisement -----------
HomeNewsBreaking Newsਚੰਡੀਗੜ੍ਹ 'ਚ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ‘ਚ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ-20 ਸਥਿਤ ਘਰ ‘ਚ ਪਿਓ-ਪੁੱਤ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਦੱਸਿਆ ਜਾ ਰਿਹਾ ਹੈ ਕੀ ਉਹ ਇਸ ਘਰ ਵਿਚ ਇਕੱਲੇ ਰਹਿੰਦੇ ਸਨ ਸੀ। ਜਦੋਂ ਉਹ ਰੋਜ਼ਾਨਾ ਵਾਂਗ ਸਵੇਰੇ ਘਰੋਂ ਬਾਹਰ ਨਹੀਂ ਆਏ ਤਾਂ ਲੋਕਾਂ ਨੂੰ ਸ਼ੱਕ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਜਦੋਂ ਪੁਲਸ ਮੌਕੇ ‘ਤੇ ਪਹੁੰਚੀ ਤਾਂ ਦੋਹਾਂ ਦੀਆਂ ਲਾਸ਼ਾਂ ਕਮਰੇ ‘ਚ ਬੈੱਡ ‘ਤੇ ਪਈਆਂ ਸਨ।
ਜਾਣਕਾਰੀ ਅਨੁਸਾਰ ਮ੍ਰਿਤਕ ਦਾ ਬਾਕੀ ਪਰਿਵਾਰ ਵਿਦੇਸ਼ ‘ਚ ਰਹਿੰਦਾ ਹੈ। ਮ੍ਰਿਤਕ ਪੁੱਤਰ ਅਧਰੰਗ ਤੋਂ ਪੀੜਤ ਸੀ। ਉਹ ਲੰਬੇ ਸਮੇਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਇਸ ਮਾਮਲੇ ਨੂੰ ਲੈ ਕੇ ਦੋਵੇਂ ਪਿਉ-ਪੁੱਤਰ ਕਈ ਦਿਨਾਂ ਤੋਂ ਤਣਾਅ ਵਿਚ ਸਨ। ਮ੍ਰਿਤਕਾਂ ਦੀ ਪਛਾਣ ਹਰਮਨਪ੍ਰੀਤ ਸਿੰਘ (28 ਸਾਲ) ਅਤੇ ਉਸ ਦੇ ਪਿਤਾ ਸੁਰਿੰਦਰ ਸਿੰਘ ਵਜੋਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...