June 27, 2026, 3:47 am
----------- Advertisement -----------
HomeNewsEducation1 ਨਵੰਬਰ ਤੋਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵਾਂ...

1 ਨਵੰਬਰ ਤੋਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵਾਂ ਸ਼ਡਿਊਲ ਜਾਰੀ

Published on

----------- Advertisement -----------

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲਣ ਜਾ ਰਿਹਾ ਹੈ। ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਅਧਿਆਪਕਾਂ ਲਈ ਸਿੰਗਲ ਸ਼ਿਫਟ ਸਕੂਲਾਂ ਦਾ ਸਮਾਂ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਸਕੂਲ ਦਾ ਸਮਾਂ ਸਵੇਰੇ 8.20 ਤੋਂ ਬਾਅਦ ਦੁਪਹਿਰ 2.20 ਵਜੇ ਤੱਕ ਹੋ ਗਿਆ ਹੈ। ਸਿੰਗਲ ਸ਼ਿਫਟ ਵਾਲੇ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦਾ ਸਕੂਲ ਦਾ ਸਮਾਂ ਸਵੇਰੇ 8.20 ਵਜੇ ਤੋਂ ਦੁਪਹਿਰ 1:20 ਵਜੇ ਤੱਕ ਹੋਵੇਗਾ।
ਦੋਹਰੀ ਸ਼ਿਫਟ ਵਾਲੇ ਸਕੂਲਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਅਧਿਆਪਕਾਂ ਦਾ ਸਮਾਂ ਸਵੇਰ ਦੀ ਸ਼ਿਫਟ ਵਿੱਚ ਸਵੇਰੇ 7.50 ਤੋਂ ਦੁਪਹਿਰ 2.10 ਵਜੇ ਤੱਕ ਅਤੇ ਵਿਦਿਆਰਥੀਆਂ ਲਈ ਸਵੇਰੇ 8 ਵਜੇ ਤੋਂ ਦੁਪਹਿਰ 1.15 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਸ਼ਾਮ ਦੀ ਸ਼ਿਫਟ ਵਿੱਚ ਅਧਿਆਪਕਾਂ ਦਾ ਸਮਾਂ ਸਵੇਰੇ 10.50 ਤੋਂ ਸ਼ਾਮ 5.10 ਵਜੇ ਤੱਕ ਅਤੇ ਬੱਚਿਆਂ ਲਈ ਦੁਪਹਿਰ 12.45 ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਹ ਸਮਾਂ-ਸਾਰਣੀ 31 ਮਾਰਚ 2023 ਤੱਕ ਲਾਗੂ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...