September 10, 2026, 6:53 pm
----------- Advertisement -----------
HomeNewsBreaking Newsਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ 'ਚ ਲੱਗੀ ਅੱ.ਗ, ਮੌਕੇ 'ਤੇ ਮੌਜੂਦ ਫਾਇਰ...

ਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ ‘ਚ ਲੱਗੀ ਅੱ.ਗ, ਮੌਕੇ ‘ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Published on

----------- Advertisement -----------

ਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੀਜੀਆਈ ਚੰਡੀਗੜ੍ਹ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕੁਝ ਦਿਨ ਪਹਿਲਾਂ ਵੀ ਪੀਜੀਆਈ ਵਿੱਚ ਅੱਗ ਲੱਗ ਗਈ ਸੀ।
ਦੱਸ ਦਈਏ ਕਿ ਪੀਜੀਆਈ ਦੇ ਨਹਿਰੂ ਹਸਪਤਾਲ ਦੇ ਬਲਾਕ ਸੀ ਵਿੱਚ 9 ਅਕਤੂਬਰ ਦੀ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਮਰੀਜ਼ ਨੂੰ ਬਾਹਰ ਕੱਢ ਕੇ ਨਹਿਰੂ ਐਕਸਟੈਂਸ਼ਨ ਅਤੇ ਨਹਿਰੂ ਹਸਪਤਾਲ ਦੇ ਬਲਾਕ ਏ ਵਿੱਚ ਤਬਦੀਲ ਕਰ ਦਿੱਤਾ ਗਿਆ। ਇੱਥੋਂ 400 ਤੋਂ ਵੱਧ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ ਸੀ। ਇਸ ਦੌਰਾਨ ਹਸਪਤਾਲ ਦੇ ਕਈ ਵਾਰਡ ਪ੍ਰਭਾਵਿਤ ਹੋਏ ਸਨ, ਜਿਨ੍ਹਾਂ ਨੂੰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...