April 30, 2026, 2:58 am
----------- Advertisement -----------
HomeNewsਚੰਡੀਗੜ੍ਹ ਪੀ.ਜੀ.ਆਈ. ਵਿੱਚ ਟੀਕਾ ਲਗਵਾਉਣ ਵਾਲੀ ਲੜਕੀ ਸਣੇ ਪੀੜਤਾ ਦਾ ਭਰਾ, ਜੀਜਾ...

ਚੰਡੀਗੜ੍ਹ ਪੀ.ਜੀ.ਆਈ. ਵਿੱਚ ਟੀਕਾ ਲਗਵਾਉਣ ਵਾਲੀ ਲੜਕੀ ਸਣੇ ਪੀੜਤਾ ਦਾ ਭਰਾ, ਜੀਜਾ ਅਤੇ ਇੱਕ ਹੋਰ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ ਪੀਜੀਆਈ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਗਾਇਨੀ ਵਾਰਡ ਵਿੱਚ ਦਾਖਲ ਔਰਤ ਹਰਮੀਤ ਕੌਰ ਨੂੰ ਇੱਕ ਅਣਪਛਾਤੀ ਲੜਕੀ ਵੱਲੋਂ ਕੋਈ ਟੀਕਾ ਲਗਾਇਆ ਗਿਆ। ਜਿਸ ਕਾਰਨ ਹਰਮੀਤ ਕੌਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮਾਮਲੇ ਵਿੱਚ ਪੀੜਤ ਦੀ ਨਣਦ ਜਤਿੰਦਰ ਕੌਰ ਵਾਸੀ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ’ਤੇ ਸੈਕਟਰ-11 ਥਾਣਾ ਪੁਲਿਸ ਨੇ ਅਣਪਛਾਤੀ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਸੀ। 

ਪੁਲਿਸ ਨੇ ਇਸ ਮਾਮਲੇ ਵਿੱਚ ਹੁਣ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਪੀੜਤ ਹਰਮੀਤ ਕੌਰ ਦਾ ਭਰਾ ਜਸਮੀਤ ਸਿੰਘ, ਜੀਜਾ ਬੂਟਾ ਸਿੰਘ, ਜੀਜੇ ਦਾ ਦੋਸਤ ਮਨਦੀਪ ਸਿੰਘ ਅਤੇ ਟੀਕਾ ਲਗਵਾਉਣ ਵਾਲੀ ਔਰਤ ਜਸਪ੍ਰੀਤ ਕੌਰ ਸ਼ਾਮਲ ਹਨ। ਜਸਪ੍ਰੀਤ ਕੌਰ ਕੇਅਰਟੇਕਰ ਦਾ ਕੰਮ ਕਰਦੀ ਹੈ। ਪੁਲਿਸ ਨੇ ਦੱਸਿਆ ਕਿ ਪੀੜਤ ਦਾ ਭਰਾ ਉਸਦੇ ਪ੍ਰੇਮ ਵਿਆਹ ਤੋਂ ਨਾਰਾਜ਼ ਸੀ ਅਤੇ ਆਪਣੀ ਭੈਣ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...