August 26, 2026, 6:21 pm
----------- Advertisement -----------
HomeNewsLatest Newsਰਜਿਸਟਰੀ 'ਤੇ ਪਾਬੰਦੀ ਦੇ ਵਿਰੋਧ 'ਚ ਚੰਡੀਗੜ੍ਹ ਦੇ ਪ੍ਰਾਪਰਟੀ ਮਾਲਕ ਕੱਢਣਗੇ ਕੈਂਡਲ...

ਰਜਿਸਟਰੀ ‘ਤੇ ਪਾਬੰਦੀ ਦੇ ਵਿਰੋਧ ‘ਚ ਚੰਡੀਗੜ੍ਹ ਦੇ ਪ੍ਰਾਪਰਟੀ ਮਾਲਕ ਕੱਢਣਗੇ ਕੈਂਡਲ ਮਾਰਚ

Published on

----------- Advertisement -----------

ਰਜਿਸਟਰੀ ‘ਤੇ ਪਾਬੰਦੀ ਦੇ ਵਿਰੋਧ ‘ਚ ਚੰਡੀਗੜ੍ਹ ਦੇ ਪ੍ਰਾਪਰਟੀ ਮਾਲਕ ਸ਼ਨੀਵਾਰ ਸ਼ਾਮ 6 ਵਜੇ ਸੈਕਟਰ 17 ਦੇ ਪਲਾਜ਼ਾ ਵਿਖੇ ਕੈਂਡਲ ਮਾਰਚ ਕਰਨਗੇ। ਚੰਡੀਗੜ੍ਹ ‘ਚ ਸ਼ੇਅਰ ਦੀ ਰਜਿਸਟਰੀ ‘ਤੇ ਪਾਬੰਦੀ ਨੂੰ ਲੈ ਕੇ ਐੱਸਓਪੀ ਜਾਰੀ ਕੀਤੇ ਜਾਣ ਤੋਂ ਬਾਅਦ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹਨ। ਜਿਸ ਕਾਰਨ ਵੱਡੀ ਗਿਣਤੀ ‘ਚ ਸ਼ਹਿਰ ਵਾਸੀਆਂ ਨੇ ਸੈਕਟਰ 17 ਦੇ ਪਲਾਜ਼ਾ ‘ਤੇ 6 ਵਜੇ ਮੋਮਬੱਤੀ ਮਾਰਚ ਕੱਢੇਗਾ।
ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਪ੍ਰਧਾਨ ਚੰਡੀਗੜ੍ਹ ਪ੍ਰਾਪਰਟੀ ਸ਼ੇਅਰ ਹੋਲਡਰ ਐਸੋਸੀਏਸ਼ਨ ਨੇ ਦੱਸਿਆ ਕਿ ਸ਼ਹਿਰ ਵਾਸੀ ਚੁੱਪ ਨਹੀਂ ਬੈਠਣਗੇ ਜਦੋਂ ਤੱਕ ਸਾਡੇ ਹੱਕ ਸਾਨੂੰ ਵਾਪਸ ਨਹੀਂ ਦਿੱਤੇ ਜਾਂਦੇ, ਸਾਡਾ ਇਹ ਰੋਸ ਪ੍ਰਦਰਸ਼ਨ ਹੋਰ ਵੀ ਤਿੱਖਾ ਰੂਪ ਧਾਰਨ ਕਰਦਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...