October 11, 2026, 5:49 am
----------- Advertisement -----------
HomeNewsEducationਚੰਡੀਗੜ੍ਹ 'ਚ Eye Flu ਸਬੰਧੀ ਸਕੂਲਾਂ ਵੱਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ‘ਚ Eye Flu ਸਬੰਧੀ ਸਕੂਲਾਂ ਵੱਲੋਂ ਐਡਵਾਈਜ਼ਰੀ ਜਾਰੀ

Published on

----------- Advertisement -----------

ਇਨ੍ਹੀਂ ਦਿਨੀਂ ਅੱਖਾਂ ਦੇ ਫਲੂ ਨੇ ਤਬਾਹੀ ਮਚਾਈ ਹੋਈ ਹੈ। ਚੰਡੀਗੜ੍ਹ ਪੀਜੀਆਈ ਵਿੱਚ ਇਸ ਵੇਲੇ ਰੋਜ਼ਾਨਾ 80 ਤੋਂ ਵੱਧ ਅੱਖਾਂ ਦੇ ਫਲੂ ਦੇ ਕੇਸ ਆ ਰਹੇ ਹਨ। ਚੰਡੀਗੜ੍ਹ ‘ਚ ਅੱਖਾਂ ਦੇ ਫਲੂ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੁਝ ਪ੍ਰਾਈਵੇਟ ਸਕੂਲਾਂ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।
ਐਡਵਾਈਜ਼ਰੀ ਮੁਤਾਬਕ ਅੱਖਾਂ ਦੇ ਫਲੂ ਦੇ ਲੱਛਣ ਵਾਲੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਸਲਾਹ ਦਿੱਤੀ ਗਈ ਹੈ। ਕੁਝ ਪ੍ਰਾਈਵੇਟ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ। ਅਜਿਹੇ ਵਿੱਚ ਸਕੂਲਾਂ ਨੇ ਬੱਚਿਆਂ ਨੂੰ ਪ੍ਰੀਖਿਆ ਵਿੱਚ ਛੋਟ ਦੇਣ ਜਾਂ ਵੱਖਰੇ ਕਮਰੇ ਵਿੱਚ ਬੈਠ ਕੇ ਪ੍ਰੀਖਿਆ ਦੇਣ ਦਾ ਸੁਝਾਅ ਵੀ ਦਿੱਤਾ ਹੈ।
ਸਕੂਲਾਂ ਦੀ ਐਡਵਾਈਜ਼ਰੀ ਅਨੁਸਾਰ ਬੱਚਿਆਂ ਨੂੰ ਵਾਰ ਵਾਰ ਅੱਖਾਂ ਰਗੜਨ ਤੋਂ ਬਚਣਾ ਚਾਹੀਦਾ ਹੈ। ਬੱਚਿਆਂ ਨੂੰ ਘੱਟੋ-ਘੱਟ 20 ਸਕਿੰਟਾਂ ਲਈ ਸਾਬਣ ਅਤੇ ਪਾਣੀ ਨਾਲ ਵਾਰ-ਵਾਰ ਆਪਣੇ ਹੱਥ ਚਾਹੀਦੇ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਬੱਚੇ ਅੱਖਾਂ ਸਾਫ਼ ਕਰਨ ਲਈ ਟਿਸ਼ੂ ਪੇਪਰ ਜਾਂ ਹੋਰ ਡਿਸਪੋਜ਼ੇਬਲ ਚੀਜ਼ਾਂ ਦੀ ਵਰਤੋਂ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...