September 28, 2026, 1:54 am
----------- Advertisement -----------
HomeNewsLatest Newsਚੰਡੀਗੜ੍ਹ ਦੇ ਮੈਡੀਕਲ ਕਾਲਜ ਚੌਕ 'ਤੇ ਪਲਟਿਆ ਟਰੱਕ, ਸੜਕ ਤੋਂ ਟਰੱਕ ਅਤੇ...

ਚੰਡੀਗੜ੍ਹ ਦੇ ਮੈਡੀਕਲ ਕਾਲਜ ਚੌਕ ‘ਤੇ ਪਲਟਿਆ ਟਰੱਕ, ਸੜਕ ਤੋਂ ਟਰੱਕ ਅਤੇ ਸਾਮਾਨ ਹਟਾਉਣ ਦਾ ਕੰਮ ਜਾਰੀ

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ 31 ਅਤੇ ਸੈਕਟਰ 32 ਦੇ ਚੌਰਾਹੇ ‘ਤੇ ਅੱਜ ਸਵੇਰੇ ਇੱਕ ਟਰੱਕ ਪਲਟ ਗਿਆ। ਇਹ ਟਰੱਕ ਡੇਰਾਬੱਸੀ ਤੋਂ ਬੱਦੀ ਵੱਲ ਜਾ ਰਿਹਾ ਸੀ ਜਿਸ ਫਾਈਬਰ ਸਮੱਗਰੀ ਲੋਡ ਸੀ। ਪੁਲਿਸ ਵੱਲੋ ਰਸਤਾ ਖੁਲਵਾ ਦਿੱਤਾ ਗਿਆ ਹੈ ਪਰ ਇਸ ਟਰੱਕ ਅਤੇ ਇਸ ਵਿੱਚ ਲੱਦਿਆ ਸਾਮਾਨ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਜਾਰੀ ਹੈ। ਇੱਕ ਵੱਡੀ ਹਾਈਡ੍ਰੌਲਿਕ ਮਸ਼ੀਨ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਚੰਡੀਗੜ੍ਹ ਪੁਲਿਸ ਵੀ ਮੌਕੇ ‘ਤੇ ਮੌਜੂਦ ਹੈ।
ਹਾਦਸੇ ਸਮੇਂ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰੱਕ ਦੇ ਅੱਗੇ ਇੱਕ ਕਾਰ ਜਾ ਰਹੀ ਸੀ। ਚੌਕ ‘ਤੇ ਮੁੜਦੇ ਸਮੇਂ ਸਿਗਨਲ ਲਾਲ ਹੋਣ ਤੋਂ ਬਾਅਦ ਕਾਰ ਨੇ ਬ੍ਰੇਕਾਂ ਲਗਾਈਆਂ। ਜਿਵੇਂ ਹੀ ਟਰੱਕ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਪਲਟ ਗਿਆ। ਟਰੱਕ ਪਲਟਣ ਦੇ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਟਰੱਕ ਦਾ ਡਰਾਈਵਰ ਅਤੇ ਕੰਡਕਟਰ ਦੋਵੇਂ ਸੁਰੱਖਿਅਤ ਦੱਸੇ ਜਾ ਰਹੇ ਹਨ। ਹਾਦਸੇ ਦੇ ਸਮੇਂ ਸਵੇਰ ਦਾ ਸਮਾਂ ਹੋਣ ਕਾਰਨ ਆਵਾਜਾਈ ਵੀ ਘੱਟ ਸੀ। ਇਸ ਕਾਰਨ ਇਸ ਹਾਦਸੇ ਵਿੱਚ ਕਿਸੇ ਹੋਰ ਵਾਹਨ ਨੂੰ ਨੁਕਸਾਨ ਨਹੀਂ ਪਹੁੰਚਿਆ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...