June 12, 2026, 10:34 pm
----------- Advertisement -----------
HomeNewsBreaking Newsਦੇਸ਼ ਵਿਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰ 'ਚ ਬਦਲਾਅ ਜ਼ਰੂਰੀ - ਮਰਹੂਮ...

ਦੇਸ਼ ਵਿਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰ ‘ਚ ਬਦਲਾਅ ਜ਼ਰੂਰੀ – ਮਰਹੂਮ ਮੂਸੇਵਾਲਾ ਦੇ ਪਿਤਾ

Published on

----------- Advertisement -----------

ਮਾਨਸਾ, 11 ਮਈ 2024 – ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।

ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਕੱਲ੍ਹ ਜਦੋਂ ਅਦਾਲਤ ਨੇ ਦੋਸ਼ੀਆਂ ‘ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਸ ਨੂੰ ਆਪਣੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇੰਨੀ ਜਲਦੀ ਇਨਸਾਫ਼ ਨਹੀਂ ਮਿਲੇਗਾ ਕਿਉਂਕਿ ਦੋਸ਼ੀ ਹਰ ਰੋਜ਼ ਨਵੀਆਂ ਚਾਲਾਂ ਖੇਡ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...