October 18, 2026, 6:52 am
----------- Advertisement -----------
HomeNewsLatest Newsਦਸਤਾਰ 'ਤੇ ਹਿਮਾਚਲੀ ਟੋਪੀ ਪਹਿਨਣ 'ਤੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਸ੍ਰੀ...

ਦਸਤਾਰ ‘ਤੇ ਹਿਮਾਚਲੀ ਟੋਪੀ ਪਹਿਨਣ ‘ਤੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਲਿਖਤੀ ਮੁਆਫ਼ੀ ਮੰਗੀ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸ ਵਾਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਇਕ ਨਵਾਂ ਵਿਵਾਦ ਪੈਦਾ ਹੋ ਗਿਆ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੁਆਫ਼ੀ ਵੀ ਮੰਗੀ ਹੈ।

ਦਰਅਸਲ ਚੰਨੀ ਕੁਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਦੌਰੇ ‘ਤੇ ਸਨ। ਇੱਥੇ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਉਸ ਦੌਰਾਨ ਮੁੱਖ ਮੰਤਰੀ ਸੁੱਖੂ ਨੇ ਚੰਨੀ ਨੂੰ ਸ਼ਾਲ ਅਤੇ ਟੋਪੀ ਪਹਿਨਾਈ ਪਰ ਚੰਨੀ ਨੇ ਦਸਤਾਰ ਦੇ ਉੱਪਰ ਹਿਮਾਚਲੀ ਟੋਪੀ ਪਾ ਲਈ। ਇਸ ਤੋਂ ਬਾਅਦ ਮਾਮਲੇ ਨੇ ਧਾਰਮਿਕ ਰੰਗ ਧਾਰ ਲਿਆ ਅਤੇ ਸਿੱਖ ਜਥੇਬੰਦੀਆਂ ਨੇ ਆਪਣਾ ਵਿਰੋਧ ਅਤੇ ਇਤਰਾਜ਼ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੁਆਫ਼ੀ ਮੰਗ ਲਈ ਹੈ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਦਸਤਾਰ ’ਤੇ ਹਿਮਾਚਲੀ ਟੋਪੀ ਪਹਿਨਣ ’ਤੇ ਇਤਰਾਜ਼ ਜਤਾਇਆ। ਸ਼੍ਰੋਮਣੀ ਕਮੇਟੀ ਨੇ ਚੰਨੀ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਲਈ ਮੁਆਫੀ ਮੰਗਣ ਲਈ ਕਿਹਾ। ਹਾਲਾਂਕਿ ਚੰਨੀ ਇਹ ਕਹਿ ਕੇ ਮੁਆਫੀ ਮੰਗ ਰਹੇ ਹਨ ਕਿ ਇਹ ਮਾਮਲਾ ਅਣਜਾਣੇ ‘ਚ ਵਾਪਰਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...