August 5, 2026, 12:11 am
----------- Advertisement -----------
HomeNewsBreaking Newsਚੰਨੀ ਨੇ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫਾ

ਚੰਨੀ ਨੇ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫਾ

Published on

----------- Advertisement -----------

ਚੰਡੀਗੜ੍ਹ, 11 ਮਾਰਚ 2022 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਮੌਕੇ ਚੰਨੀ ਨੇ ਕਿਹਾ ਕੇ ਰਾਜਪਾਲ ਨੇ ਮੈਨੂੰ ਨਵੀਂ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਸਹੁੰ ਚੁੱਕਣ ਤੱਕ ਕੰਮ ਜਾਰੀ ਰੱਖਣ ਲਈ ਕਿਹਾ ਹੈ। ਜਿਸ ਤਹਿਤ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੱਕ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣਗੇ।

ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸੀ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੰਦੇ ਹਾਂ ਅਤੇ ਮੈਂ ਲੋਕਾਂ ਦੇ ਫਤਵੇ ਨੂੰ ਸਵੀਕਾਰ ਕਰਦਾ ਹਾਂ। ਇਸ ਦੇ ਨਾਲ ਹੀ ਚੰਨੀ ਨੇ ਕਿਹਾ ਕਿ ਜੋ 111 ਦਿਨ ਵਿਚ ਕਾਂਗਰਸ ਸਰਕਾਰ ਨੇ ਕੰਮ ਕੀਤੇ ਹਨ, ਉਸ ਨੂੰ ਪੂਰਾ ਕਰਵਾਉਣ ਲਈ ਨਵੀਂ ਸਰਕਾਰ ਤੋਂ ਵੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...