November 15, 2026, 2:38 pm
----------- Advertisement -----------
HomeNewsBreaking Newsਸਪੈਸ਼ਲ ਨਾਕੇ ਲਗਾ ਕੇ ਬੁਲਟ ਮੋਟਰ ਸਾਈਕਲਾਂ ਦੇ ਪਟਾਕੇ ਪਾਉਣ ਵਾਲਿਆਂ ਦੇ...

ਸਪੈਸ਼ਲ ਨਾਕੇ ਲਗਾ ਕੇ ਬੁਲਟ ਮੋਟਰ ਸਾਈਕਲਾਂ ਦੇ ਪਟਾਕੇ ਪਾਉਣ ਵਾਲਿਆਂ ਦੇ ਪੁਲਿਸ ਨੇ ਪਾਏ ਪਟਾਕੇ

Published on

----------- Advertisement -----------

ਗੁਰਦਾਸਪੁਰ, 10 ਫਰਵਰੀ 2022 – ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ ਅਤੇ ਸੁਖਪਾਲ ਸਿੰਘ ਡੀ.ਐਸ.ਪੀ ਸਿਟੀ ਗੁਰਦਾਸਪੁਰ ਸਾਹਿਬ ਦੀਆ ਹਦਾਇਤਾਂ ਅਨੁਸਾਰ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕੇ ਲਗਾ ਕੇ ਬੁਲਟ ਮੋਟਰ ਸਾਈਕਲਾਂ ਦੀ ਚੈਕਿੰਗ ਕੀਤੀ ਗਈ।

ਮੁੱਖ ਅਫਸਰ ਥਾਣਾ ਸਿਟੀ ਗੁਰਦਾਸਪੁਰ ਇੰਸ: ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੁਲਟ ਮੋਟਰ ਸਾਇਕਲਾਂ ਦੇ ਪਟਾਕਿਆਂ ਦੀ ਅਵਾਜ ਤੋਂ ਪਰੇਸ਼ਾਨ ਸ਼ਹਿਰ ਵਾਸੀਆ ਵੱਲੋ ਅਕਸਰ ਹੀ ਬੁਲਟ ਮੋਟਰ ਸਾਈਕਲਾਂ ਸਵਾਰਾਂ ਵੱਲੋ ਵਜਾਏ ਜਾਂਦੇ ਪਟਾਕਿਆ ਦੇ ਖਿਲਾਫ ਸ਼ਿਕਾਇਤਾਂ ਆਉਂਦੀਆਂ ਹਨ। ਜਿਸ ਕਰਕੇ ਉਨਾਂ ਵਲੋ ਥਾਣਾ ਸਿਟੀ ਗੁਰਦਾਸਪੁਰ ਦੇ ਏਰੀਏ ਵਿੱਚ ਪੈਂਦੇ ਬੁਲਟ ਮੋਟਰ ਸਾਈਕਲਾਂ ਦੇ ਮਕੈਨਿਕਾਂ ਤੇ ਇਹਨਾਂ ਦੇ ਸਪੇਅਰ ਪਾਰਟ ਵੇਚਣ ਵਾਲੇ ਦੁਕਾਨਦਾਰਾਂ ਨੂੰ ਇਕਠਿਆਂ ਕਰਕੇ ਮੀਟਿੰਗ ਕੀਤੀ ਗਈ ਸੀ ।

ਜੋ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਵਲੋਂ ਨਾਕਿਆਂ ਦੌਰਾਨ ਪਟਾਕੇ ਮਾਰਨ ਵਾਲੇ ਬੁਲਟ ਸਵਾਰਾ ਦੇ ਚਲਾਣ ਕਰਕੇ ਮੌਕੇ ‘ਤੇ ਮਕੈਨਿਕ ਨੂੰ ਬੁਲਾ ਕੇ ਪਟਾਕਾ ਲਾਈਸੰਸਰ ਬਦਲੀ ਕਰਵਾਏ ਗਏ ਅਤੇ ਹੁਣ ਤੱਕ 30 ਪਟਾਕਾ ਲਾਈਸੰਸਰ ਕਾਬੂ ਕੀਤੇ ਗਏ ਹਨ । ਉਨਾਂ ਨੇ ਦੱਸਿਆ ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...