September 19, 2026, 5:41 am
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ....

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

Published on

----------- Advertisement -----------

ਚੰਡੀਗੜ੍ਹ, 6 ਮਈ (ਬਲਜੀਤ ਮਰਵਾਹਾ)- ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।

 ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ।

 ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ  ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...