ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਨਸ਼ੇ ਸਣੇ ਬੀਤੇ ਮੰਗਲਵਾਰ ਸ਼ਿਮਲਾ ਪੁਲਿਸ ਨੇ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਸੀ।

ਦੱਸਣਯੋਗ ਹੈ ਕਿ ਇਸ ਸਬੰਧੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ। ਉਹਨਾਂ ਨੇ ਟਵੀਟ ਕਰਦਿਆਂ ਬਿਕਰਮ ਮਜੀਠੀਆ ਨੂੰ ਲਿਖਿਆ – ਸੁੱਚਾ ਸਿੰਘ ਲੰਗਾਹ ਦੇ ਬੇਟੇ ਬਾਰੇ ਵੀ ਕਰੋ ਪ੍ਰੈਸ ਕਾਨਫ਼ਰੰਸ …ਉਸਦੇ ਦੇ ਮੁੰਡੇ ਦਾ ਵੀ ਮਾਮਾ ਬਣ ਜਾਵੇ












