November 6, 2026, 10:47 pm
----------- Advertisement -----------
HomeNewsBreaking Newsਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ,...

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੀ। ਇਸ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੀਐਮ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੀ। ਉਹ ਕਰੀਬ ਦੋ ਘੰਟੇ ਸ੍ਰੀ ਦਰਬਾਰ ਸਾਹਿਬ ਅੰਦਰ ਰਹੇ। 

ਦੱਸ ਦਈਏ ਕਿ ਉਹ ਕਰੀਬ 9 ਵਜੇ ਆਈ ਅਤੇ 11 ਵਜੇ ਦੇ ਬਾਅਦ ਬਾਹਰ ਆਈ। ਫਿਰ ਉਥੇ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਪਰੰਤ ਲੰਗਰ ਭਵਨ ਵੱਲ ਰਵਾਨਾ ਹੋਏ। ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਸੇਵਾ ਕੀਤੀ ਅਤੇ ਅਰਦਾਸ ਵੀ ਕੀਤੀ।

 ਮੁੱਖ ਮੰਤਰੀ ਦੀ ਮਾਤਾ ਪਰਿਵਾਰ ਦੀ ਖ਼ੁਸ਼ੀ ਲਈ ਅਰਦਾਸ ਕਰਨ ਲਈ ਇਕੱਲੀ ਆਈ ਹੈ। ਉਨ੍ਹਾਂ ਨੇ ਇਸ ਦੌਰਾਨ ਕਿਸੇ ਵੀ ਮੀਡੀਆ ਨਾਲ ਗੱਲ ਨਹੀਂ ਕੀਤੀ ਅਤੇ ਸਿਰਫ਼ ਇੰਨਾ ਹੀ ਕਿਹਾ ਕਿ ਉਹ ਅਰਦਾਸ ਕਰਨ ਆਈ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...