April 25, 2026, 1:18 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਪ੍ਰਬੰਧਕੀ ਸਕੱਤਰਾਂ ਦੀ ਬੁਲਾਈ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਪ੍ਰਬੰਧਕੀ ਸਕੱਤਰਾਂ ਦੀ ਬੁਲਾਈ ਮੀਟਿੰਗ

Published on

----------- Advertisement -----------

ਚੰਡੀਗੜ੍ਹ, 5 ਦਸੰਬਰ 2023 (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ (ਬੁੱਧਵਾਰ)  ਨੂੰ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ ਸੱਦੀ ਹੈ। 

ਦੱਸ ਦਈਏ ਕਿ ਇਸ ਮੀਟਿੰਗ ‘ਚ ਮੁੱਖ ਮੰਤਰੀ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕਰਨਗੇ ਅਤੇ ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦਫਤਰ ‘ਚ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਚੰਡੀਗੜ੍ਹ 24 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ...

ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ ਲੋਕਾਂ ਨਾਲ ਧੋਖਾ ਹੈ: ਹਰਪਾਲ...

*ਚੰਡੀਗੜ੍ਹ 24 ਅਪ੍ਰੈਲ 2026*:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ...

 ਯੂਕੇ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਦੀ ਦਿੱਲੀ ਉਪ ਰਾਜਪਾਲ ਨਾਲ ਮੁਲਾਕਾਤ

ਯੂਨਾਈਟਿਡ ਕਿੰਗਡਮ (UK) ਦੀ ਸੀਨੀਅਰ ਸੰਸਦ ਮੈਂਬਰ *ਪ੍ਰੀਤ ਕੌਰ ਗਿੱਲ* ਨੇ ਆਪਣੀ ਭਾਰਤ ਫੇਰੀ...

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...