October 8, 2026, 12:10 am
----------- Advertisement -----------
HomeNewsBreaking Newsਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਅੱਜ ਹੋ ਰਹੇ ਨੇ ਸੇਵਾਮੁਕਤ, ਅਨੁਰਾਗ ਵਰਮਾ...

ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਅੱਜ ਹੋ ਰਹੇ ਨੇ ਸੇਵਾਮੁਕਤ, ਅਨੁਰਾਗ ਵਰਮਾ ਹੋਣਗੇ ਨਵੇਂ CS

Published on

----------- Advertisement -----------

ਚੰਡੀਗੜ੍ਹ, 30 ਜੂਨ 2023 – ਪੰਜਾਬ ਦੇ ਮੌਜੂਦਾ ਮੁੱਖ ਸਕੱਤਰ (ਚੀਫ ਸੈਕਟਰੀ) ਵਿਜੇ ਕੁਮਾਰ ਜੰਜੂਆ ਅੱਜ ਸੇਵਾਮੁਕਤ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਆਈਏਐਸ ਵੀਕੇ ਜੰਜੂਆ ਨੂੰ ਯੂਪੀਐਸਸੀ ਤੋਂ ਐਕਸਟੈਂਸ਼ਨ ਮਿਲਣ ਦੀ ਉਮੀਦ ਨਹੀਂ ਸੀ। ਇਸੇ ਲਈ ਉਸ ਨੇ PPSC ਚੇਅਰਮੈਨ ਦੇ ਅਹੁਦੇ ਲਈ ਅਰਜ਼ੀ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਸਕੱਤਰ ਦੇ ਅਹੁਦੇ ਦੀ ਦੌੜ ਵਿੱਚ ਆਈਏਐਸ ਕੇਏਪੀ ਸਿਨਹਾ ਦਾ ਨਾਂ ਵੀ ਸ਼ਾਮਲ ਸੀ। ਪਰ ਪੰਜਾਬ ਸਰਕਾਰ ਨੇ ਅਨੁਰਾਗ ਵਰਮਾ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਦੇ ਅਹੁਦੇ ਲਈ ਅਰਜ਼ੀ ਦਿੱਤੀ ਹੈ। ਹਾਲਾਂਕਿ ਸੂਬਾ ਸਰਕਾਰ ਨੇ ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਅੱਜ ਵੀਕੇ ਜੰਜੂਆ ਦੀ ਸੇਵਾਮੁਕਤੀ ਦੀ ਤਰੀਕ ਹੈ। ਪਰ ਇਸ ਤੋਂ ਪਹਿਲਾਂ ਹੀ ਉਹ ਆਪਣੇ ਸਾਰੇ ਪੈਂਡਿੰਗ ਕੰਮਾਂ ਨੂੰ ਪੂਰਾ ਕਰਨ ਸਮੇਤ ਸਾਰੀਆਂ ਮੀਟਿੰਗਾਂ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...