September 30, 2026, 6:26 pm
----------- Advertisement -----------
HomeNewsBreaking Newsਬਠਿੰਡਾ ਵਿੱਚ ਛੱਤ ਡਿੱਗਣ ਕਾਰਨ ਮਲਬੇ ਹੇਠ ਆਏ ਭੈਣ-ਭਰਾ, ਛੱਤ ’ਤੇ ਉਡਾ...

ਬਠਿੰਡਾ ਵਿੱਚ ਛੱਤ ਡਿੱਗਣ ਕਾਰਨ ਮਲਬੇ ਹੇਠ ਆਏ ਭੈਣ-ਭਰਾ, ਛੱਤ ’ਤੇ ਉਡਾ ਰਹੇ ਸੀ ਪਤੰਗ

Published on

----------- Advertisement -----------

ਬਠਿੰਡਾ, 14 ਫਰਵਰੀ 2022 – ਪੰਜਾਬ ਦੇ ਬਠਿੰਡਾ ਦੇ ਜੋਗੀ ਨਗਰ ‘ਚ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਦੋ ਸਕੇ ਭੈਣ-ਭਰਾ ਮਲਬੇ ਹੇਠਾਂ ਦੱਬ ਗਏ। ਹਾਦਸੇ ਦੇ ਸਮੇਂ ਦੋਵੇਂ ਛੱਤ ‘ਤੇ ਪਤੰਗ ਉਡਾ ਰਹੇ ਸਨ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਦੋਹਾਂ ਨੂੰ ਮਲਬੇ ‘ਚੋਂ ਬਾਹਰ ਕੱਢਿਆ। ਇੱਕ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਦੋਵਾਂ ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਸੋਮਵਾਰ ਨੂੰ ਹਰਸ਼ (7) ਅਤੇ ਉਸ ਦੀ ਭੈਣ ਕਿਰਨਪ੍ਰੀਤ (7) ਜੋਗੀ ਨਗਰ ਸਥਿਤ ਆਪਣੇ ਘਰ ਦੀ ਛੱਤ ‘ਤੇ ਪਤੰਗ ਉਡਾ ਰਹੇ ਸਨ। ਇਸ ਦੌਰਾਨ ਅਚਾਨਕ ਮਕਾਨ ਦੀ ਛੱਤ ਡਿੱਗ ਗਈ। ਦੋਵੇਂ ਭੈਣ ਭਰਾ ਮਲਬੇ ਹੇਠ ਦੱਬ ਗਏ। ਦੋਵਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਦੋਹਾਂ ਨੂੰ ਮਲਬੇ ‘ਚੋਂ ਬਾਹਰ ਕੱਢਿਆ। ਬੱਚਿਆਂ ਨੂੰ ਬਚਾਉਣ ਵਿੱਚ ਕੁਝ ਸਮਾਂ ਲੱਗਿਆ, ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ।

ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨਸੇਵਾ ਦੇ ਵਰਕਰ ਸੰਦੀਪ ਗਿੱਲ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ। ਦੋਵਾਂ ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਥੋਂ ਦੇ ਹਾਲਾਤ ਦੇਖ ਕੇ ਇਕ ਵਾਰ ਤਾਂ ਅਜਿਹਾ ਲੱਗਾ ਕਿ ਬੱਚਿਆਂ ਨੂੰ ਬਚਾਇਆ ਨਹੀਂ ਜਾ ਸਕਦਾ। ਪਰ ਡਾਕਟਰ ਨੇ ਦੱਸਿਆ ਕਿ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮਲਬੇ ਹੇਠ ਦੱਬੇ ਹੋਣ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ ਹੈ ਪਰ ਦੋਵੇਂ ਹੀ ਬਿਲਕੁਲ ਠੀਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...