September 7, 2026, 10:11 pm
----------- Advertisement -----------
HomeNewsBreaking Newsਮਲੇਰਕੋਟਲਾ 'ਚ ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ...

ਮਲੇਰਕੋਟਲਾ ‘ਚ ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ

Published on

----------- Advertisement -----------

ਪੰਜਾਬ ਦੇ ਮਲੇਰਕੋਟਲਾ ‘ਚ ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

ਪ੍ਰਸ਼ਾਸਨ ਨੇ ਕੱਲ੍ਹ ਮੰਗਲਵਾਰ ਨੂੰ ਇੱਥੇ ਜ਼ਮੀਨ ਐਕੁਆਇਰ ਕੀਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੈਂਬਰ ਰੋਸ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਪੁਲੀਸ ਵੱਲੋਂ ਲਾਏ ਟਿੱਪਰਾਂ ਨੂੰ ਵੀ ਧੱਕਾ ਦੇ ਕੇ ਉਥੋਂ ਹਟਾ ਦਿੱਤਾ।

ਇਸ ਮਾਮਲੇ ਨੂੰ ਲੈ ਕੇ ਬੁੱਧਵਾਰ ਸ਼ਾਮ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ NHAI ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਮੀਟਿੰਗ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਜ਼ਮੀਨ ਐਕਵਾਇਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ।

ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੀ ਜ਼ਮੀਨ ਐਕਵਾਇਰ ਨੂੰ ਲੈ ਕੇ ਸਖ਼ਤ ਹੈ। ਹਾਲ ਹੀ ਵਿੱਚ ਹੋਈ ਸੁਣਵਾਈ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਜ਼ਮੀਨ ਐਕਵਾਇਰ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ 6 ਸਤੰਬਰ ਨੂੰ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਜਾਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...