July 23, 2026, 6:37 pm
----------- Advertisement -----------
HomeNewsBreaking Newsਖਿਜ਼ਰਾਬਾਦ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, 3 ਮੁਲਜ਼ਮਾਂ ਨੂੰ ਲੱਗੀਆਂ ਗੋ.ਲੀਆਂ

ਖਿਜ਼ਰਾਬਾਦ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, 3 ਮੁਲਜ਼ਮਾਂ ਨੂੰ ਲੱਗੀਆਂ ਗੋ.ਲੀਆਂ

Published on

----------- Advertisement -----------

ਚੰਡੀਗੜ੍ਹ ਦੇ ਖਿਜ਼ਰਾਬਾਦ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਿਆ ਹੈ ਕਿ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ।  

ਦੱਸ ਦਈਏ ਕਿ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਵੀ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਮੁਕਾਬਲੇ ਨੂੰ ਸਪੈਸ਼ਲ ਸੈੱਲ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਿਵ ਕੁਮਾਰ ਨੇ ਅੰਜਾਮ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...